ਹਰਿਆਣਾ ਦੀ ਡਾਕਟਰ ਨਾਲ ਹੋਇਆ ਮੁੱਖਮੰਤਰੀ ਭਗਵੰਤ ਮਾਨ ਦਾ ਵਿਆਹ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਸਹਿਰੇ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਆਂ ਨੇ ਉਨ੍ਹਾਂ ਦੇ ਬਾਰੇ ਆ ਰਹੀ ਹੈ ਜਿਸ ਵਿਚ ਦੱਸਿਆ ਯਾਰਾ ਇੱਕ ਭਗਵੰਤ ਮਾਨ ਦਾ ਵਿਆਹ ਹਰਿਆਣਾ ਦੀ ਰਹਿਣ ਵਾਲੀ ਡਾ ਗੁਰਪ੍ਰੀਤ ਕੌਰ ਦੇ ਨਾਲ ਹੋਣ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਵੱਲੋਂ ਐਮਬੀਬੀਐਸ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੂੰ ਦੋ ਹਜਾਰ ਉਨੀ ਦੇ

ਵਿਚ ਗੁਰਪ੍ਰੀਤ ਕੌਰ ਮਿਲੇ ਸਨ ਜਿਸ ਤੋਂ ਬਾਅਦ ਇਨ੍ਹਾਂ ਦੇ ਰੇਸਰ ਬਹੁਤ ਵਧੀਆ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦੀ ਸਹੁੰ ਚੁੱਕੀ ਗਈ ਸੀ ਤਾਂ ਉਸ ਸਮੇਂ ਵੀ ਗੁਰਪ੍ਰੀਤ ਕੌਰ ਇਨ੍ਹਾਂ ਦੇ ਨਾਲ ਮੌਜੂਦ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸੱਤ ਜੁਲਾਈ ਨੂੰ ਨਾਂ ਦਾ ਵਿਆਹ ਹੋਣ ਜਾ ਰਿਹਾ ਹੈ ਜਿਥੇ ਕਿ ਇਨ੍ਹਾਂ ਦੇ ਵਲੋਂ ਖਾਸ ਵਿਅਕਤੀਆਂ ਨੂੰ ਵੀ ਬੁਲਾਇਆ ਜਾ ਰਿਹਾ ਹੈ ਜਿਸ ਦੀ ਖਬਰ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ

ਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਇਹ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਇਨ੍ਹਾਂ ਦੀ ਪਹਿਲੀ ਪਤਨੀ ਨੂੰ ਛੱਡ ਕੇ ਜਾ ਚੁੱਕੀ ਹੈ ਜਿਸ ਤੋਂ ਬਾਅਦ ਇਨ੍ਹਾਂ ਦੇ ਲਈ ਇਕੱਲਾਪਣ ਨੂੰ ਦੂਰ ਕਰਨ ਦੇ ਲਈ ਇਹ ਬਹੁਤ ਵਧੀਆ ਫ਼ੈਸਲਾ ਸੀ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *