ਭਗਵੰਤ ਮਾਨ ਦੇ ਵਿਆਹ ਤੇ ਉਨ੍ਹਾਂ ਦੇ ਜੱਦੀ ਪਿੰਡ ਲੱਗੀਆਂ ਰੌਣਕਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੁੱਖਮੰਤਰੀ ਭਗਵੰਤ ਮਾਨ ਦਾ ਵਿਆਹ ਹੋਇਆ ਹੈ ਤਾਂ ਇਸ ਮੌਕੇ ਸਤੌਜ ਪਿੰਡ ਦੇ ਵਿੱਚੋਂ ਖ਼ੁਸ਼ੀਆਂ ਦਿਖਾਈ ਦੇ ਰਹੀਆਂ ਹਨ ਲੋਕਾਂ ਦੇ ਵਲੋਂ ਗਿੱਧਾ ਪਾਇਆ ਜਾ ਰਿਹਾ ਹੈ ਭੰਗੜੇ ਪਾਏ ਜਾ ਰਹੇ ਹਨ ਲੋਕਾਂ ਦੇ ਵਿਚ ਕਾਫੀ ਖੁਸ਼ੀ ਦਿਖਾਈ ਦੇ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਇਸ ਦੀਆਂ ਬਹੁਤ ਸਾਰੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ ਜਿੱਥੇ ਭਗਵੰਤ ਮਾਨ ਕਾਫੀ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਆਮ ਆਦਮੀ ਪਾਰਟੀ ਦੇ ਕੁਝ ਲੀਡਰ ਇੱਥੇ ਦਿਖਾਈ ਦਿੱਤੇ ਇਸ ਦੇ ਨਾਲ ਹੀ ਪਰਿਵਾਰਕ ਮੈਂਬਰ ਵੀ ਬਹੁਤ ਜ਼ਿਆਦਾ ਖੁਸ਼ ਦਿਖਾਈ ਦਿੱਤੇ ਹਨ ਸੋ ਇਸ ਸਬੰਧੀ ਬਹੁਤ ਸਾਰੇ ਲੋਕ ਆਪੋ

ਆਪਣੇ ਵਿਚਾਰ ਦੇ ਰਹੇ ਹਨ ਸਤੌਜ ਪਿੰਡ ਦੇ ਲੋਕਾਂ ਦੇ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਜ਼ਿਆਦਾ ਖ਼ੁਸ਼ੀ ਹੈ ਕਿ ਭਗਵੰਤ ਮਾਨ ਦੀ ਨਵੀਂ ਜ਼ਿੰਦਗੀ ਸ਼ੁਰੂ ਹੋਈ ਹੈ ਅਤੇ ਕਾਫੀ ਲੰਬੇ ਸਮੇਂ ਤੋਂ ਉਹ ਇਕੱਲੇ ਰਹਿ ਰਹੇ ਸੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਸੋ ਇਸ ਮਾਮਲੇ ਸੰਬੰਧੀ ਹੁਣ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਵਧਾਈਆਂ ਵੀ ਦੇ ਰਹੀਆਂ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਪਿੰਡ ਦੇ ਵਿੱਚ ਢੋਲ ਵੱਜਦੇ ਹੋਏ ਦਿਖਾਈ ਦੇ ਰਹੇ ਹਨ ਪਿੰਡ ਦੀਆਂ ਬੁੜ੍ਹੀਆਂ ਇਕੱਠੀਆਂ ਹੋ ਕੇ ਗਿੱਧਾ ਪਾਉਂਦੀਆਂ ਹੋਈਆਂ ਦਿਖਾਈ

ਦੇ ਰਹੀਆਂ ਹਨ ਬਹੁਤ ਸਾਰੇ ਮੀਡੀਆ ਕਰਮੀ ਵੀ ਪਹੁੰਚੇ ਹੋਏ ਹਨ ਇਸ ਦੇ ਨਾਲ ਹੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਦੇ ਉੱਤੇ ਮਾਣ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਵੀ ਵੱਡਾ ਬਦਲਾਅ ਲਿਆਂਦਾ ਜਾਵੇਗਾ ਅਤੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਸੋ ਇਸ ਦੇ ਨਾਲ ਹੀ ਲੋਕ ਕਾਫ਼ੀ ਜ਼ਿਆਦਾ ਪੁਰਸ਼ ਹਨ ਅਤੇ ਉਨ੍ਹਾਂ ਦੇ ਵੱਲੋਂ ਖੁਸ਼ੀ ਦੇ ਵਿੱਚ ਭੰਗੜੇ ਪਾਏ ਜਾ ਰਹੇ ਹਨ।ਦੱਸ ਦੇਈਏ ਕਿ ਮੁੱਖ ਮੰਤਰੀ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਹੋਇਆ ਹੈ ਅਤੇ ਡਾ ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ ਜਿਨ੍ਹਾਂ ਨੇ ਮੈਡੀਕਲ ਦੀ ਪੜ੍ਹਾਈ ਕੀਤੀ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *