ਕਾਂਗਰਸ ਦੇ ਲਈ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਹੋਏ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਉਂਦਾ ਹੋਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਰਾਜਨੀਤੀ ਨਾਲ ਵੀ ਸ਼ਾਮਲ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਨੂੰ ਸਮੇਂ ਸਮੇਂ ਤੇ ਵੱਡੇ ਝਟਕੇ ਲੱਗਦੇ ਨਜ਼ਰ ਆ ਰਹੇ ਹਨ ਇਹ ਵੀ ਦੱਸਿਆ ਜਾ ਰਿਹਾ ਹੈ ਕਿਉਂਕਿ ਕਾਂਗਰਸ ਦੇ ਇਕ ਮਸ਼ਹੂਰ ਆਗੂ ਅਤੇ ਫ਼ਿਲਮੀ ਖੇਤਰ ਦੇ ਮਸ਼ਹੂਰ ਅਦਾਕਾਰ ਰਾਜ ਬੱਬਰ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਰਾਜ ਬੱਬਰ ਦੇ ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ

ਜਿਥੇ ਦੱਸਿਆ ਜਾ ਰਿਹਾ ਹੈ ਕਿ ਰਾਜ ਬੱਬਰ ਮੈਨੂੰ ਅਦਾਲਤ ਦੇ ਵੱਲੋਂ ਦੋ ਸਾਲ ਦੀ ਸਜ਼ਾ ਸੁਣਾ ਦਿੱਤੀ ਗਾਇਕ ਉਨ੍ਹਾਂ ਦੇ ਉੱਪਰ ਪਿਛਲੇ ਸਮੇਂ ਦੇ ਵਿਚ ਹੋਈਆਂ ਚੋਣਾਂ ਦੇ ਵਿੱਚ ਇੱਥੋਂ ਦੇ ਕੁਝ ਅਧਿਕਾਰੀਆਂ ਦੇ ਨਾਲ ਗਲਤ ਵਿਵਹਾਰ ਕੀਤਾ ਗਿਆ ਸੀ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਉੱਪਰ ਇਹ ਮੁਕੱਦਮਾ ਚੱਲ ਰਿਹਾ ਸੀ ਜਿਸ ਤੋਂ ਬਾਅਦ ਮੁਕੱਦਮੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਜੁਰਮਾਨੇ ਦੇ ਨਾਲ ਨਾਲ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ ਜਿਸ ਤੋਂ ਬਾਅਦ ਕਾਂਗਰਸ ਪਾਰਟੀ ਦੇ ਲਈ ਇਹ ਇੱਕ ਬਹੁਤ ਹੀ ਮਾੜੀ ਖ਼ਬਰ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਹਜ਼ਾਰਾਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਕਿਸੇ ਨੇ ਗਲਤੀ ਕੀਤੀ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *