ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਨਾਲ ਜੁੜੀ ਵੱਡੀ ਮਾੜੀ ਖ਼ਬਰ ਆਈ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਭਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰ ਰਹੀਆਂ ਹਨ ਖਾਸ ਕਰ ਨੌਜਵਾਨਾਂ ਦੀ ਜ਼ਿੰਦਗੀ ਕਾਫ਼ੀ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਹੋ ਰਹੀ ਹੈ ਜਿਸ ਦੇ ਚੱਲਦੇ ਉਨ੍ਹਾਂ ਦੇ ਮਾਂ ਬਾਪ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਿਛਲੇ ਕਈ ਮਹੀਨਿਆਂ ਦੇ ਵਿੱਚ ਬਹੁਤ ਸਾਰੇ ਕ ਤਲ ਵੀ ਹੋ ਚੁੱਕੇ ਹਨ ਇਸ ਤੋਂ ਇਲਾਵਾ ਬਹੁਤ ਸਾਰੀਆਂ ਚੋਰੀਆਂ ਲੁੱਟ ਖੋਹ ਦੀਆਂ ਅਤੇ ਫਿਰੌ ਤੀ ਦੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ ਜਿਸ ਦੇ ਚਲਦੇ ਹਰ ਪਾਸੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਚੁੱਕਿਆ ਹੈ ਅੱਜ ਦੇ ਸਮੇਂ ਵਿੱਚ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ

ਕਰਦਾ ਅਤੇ ਹੁਣ ਉਨ੍ਹਾਂ ਸਾਹਮਣੇ ਆਈ ਹੈ ਕਿ ਮਨਕੀਰਤ ਔਲਖ ਜੋ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹਨ ਉਨ੍ਹਾਂ ਦੇ ਇਕ ਗੰਨਮੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਵੀ ਕੁਝ ਅਜਿਹਾ ਕਾਰਨਾਮਾ ਕੀਤਾ ਗਿਆ ਸੀ ਜਿਸ ਦੀ ਵਜ੍ਹਾ ਕਾਰਨ ਪੁਲਸ ਪ੍ਰਸ਼ਾਸਨ ਇਨ੍ਹਾਂ ਦੀ ਭਾਲ ਕਰ ਰਿਹਾ ਸੀ ਅਤੇ ਹੁਣ ਇਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਇਸ ਮਾਮਲੇ ਸਬੰਧੀ ਚਰਚਾ ਵੀ ਹੋ ਰਹੀ ਹੈ ਦੇਖਿਆ ਜਾਵੇ ਤਾਂ ਮਨਕੀਰਤ ਔਲਖ ਪਿਛਲੇ ਦਿਨਾਂ ਦੇ ਵਿਚ ਕਾਫੀ ਜ਼ਿਆਦਾ ਚਰਚਾ ਵਿਚ ਰਹੇ ਹਨ ਕਿਉਂਕਿ ਸਿੱਧੂ ਮੂਸੇ ਵਾਲੇ ਦੇ ਕ ਤਲ ਕੇਸ ਦੇ ਵਿੱਚ ਉਨ੍ਹਾਂ ਦਾ ਨਾਮ ਆ ਗਿਆ ਸੀ ਪਰ ਬਾਅਦ

ਵਿੱਚ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ ਪਿਛਲੇ ਵਰ੍ਹੇ ਵੀ ਸਾਹਮਣੇ ਆ ਰਹੀ ਹੈ ਕਿ ਮਨਕੀਰਤ ਔਲਖ ਹੁਣ ਵਿਦੇਸ਼ ਚਲੇ ਗਏ ਹਨ ਜਿਸ ਤੋਂ ਬਾਅਦ ਇਸ ਮਾਮਲੇ ਦੇ ਵਿੱਚ ਉਨ੍ਹਾਂ ਨੂੰ ਕਲੀਨ ਚਿੱਟ ਮਿਲੀ ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਗੰਨਮੈਨ ਬਾਰੇ ਇਹ ਖਬਰ ਸਾਹਮਣੇ ਆਈ ਹੈ ਕਿ ਹੁਣ ਉਨ੍ਹਾਂ ਦੇ ਗੰਨਮੈਨ ਨੂੰ ਫੜ ਲਿਆ ਗਿਆ ਹੈ ਅਤੇ ਪੁਲੀਸ ਦੁਆਰਾ ਉਨ੍ਹਾਂ ਤੋਂ ਚੰਗੀ ਤਰ੍ਹਾਂ ਪੁੱਛ ਗਿੱਛ ਕੀਤੀ ਜਾਵੇਗੀ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਕੁਝ ਵੱਡੇ ਖੁਲਾਸੇ ਹੋ ਸਕਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *