ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜੁਡ਼ੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਜਿਵੇਂ ਕਿਸੇ ਜਾਣਦੇ ਹਾਂ ਕਿ ਪੰਜਾਬ ਦੀ ਸਿਆਸਤ ਵਿੱਚ ਅਕਸਰ ਹੀ ਕੁਝ ਨਾ ਕੁਝ ਬਦਲਾਅ ਹੁੰਦਾ ਰਹਿੰਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਜਾਂਦੇ ਹਨ ਪਿਛਲੇ ਸਮੇਂ ਦੇ ਵਿਚ ਪੰਜਾਬ ਦੀ ਸਿਆਸਤ ਵਿੱਚ ਬਹੁਤ ਜ਼ਿਆਦਾ ਬਦਲਾਅ ਆਇਆ ਹੈ ਲੋਕਾਂ ਨੇ ਕੁਝ ਅਜਿਹੇ ਚਿਹਰਿਆਂ ਨੂੰ ਹਰਾਇਆ ਹੈ ਜੋ ਕਾਫੀ ਲੰਬੇ ਸਮੇਂ ਤੋਂ ਪੰਜਾਬ ਦੇ ਉੱਤੇ ਰਾਜ ਕਰ ਰਹੇ ਸੀ ਤੇ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਵਿੱਚੋਂ ਹੀ ਇੱਕ ਸੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਪਾਰਟੀ ਦੇ ਵਿੱਚੋਂ ਉਨ੍ਹਾਂ ਦੀ ਪਾਰਟੀ ਦੇ ਕੁਝ ਉੱਚ ਮੈਂਬਰਾਂ ਨੇ ਬਾਹਰ ਕਰ ਦਿੱਤਾ ਸੀ ਕਿਉਂਕਿ ਮੰਨਿਆ ਜਾ ਰਿਹਾ ਸੀ ਕਿ ਉਹ ਪਾਰਟੀ ਦੇ ਵਿਚ ਕਾਫੀ ਜ਼ਿਆਦਾ ਕਲੇਸ਼ ਦਾ ਕਾਰਨ ਬਣ ਰਹੇ ਸੀ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੀ ਇਕ ਨਵੀਂ ਪਾਰਟੀ ਬਣਾ ਲਈ ਜਾਂਦੀ ਹੈ ਜਿਸਦਾ

ਨਾਮ ਲੋਕ ਇਨਸਾਫ ਪਾਰਟੀ ਹੈ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਭਾਜਪਾ ਦੇ ਨਾਲ ਗੱਠਜੋੜ ਵੀ ਕਰ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਭਾਵੇਂ ਕਿ ਉਹ ਚੋਣ ਹਾਰ ਜਾਂਦੇ ਹਨ ਪਰ ਭਾਜਪਾ ਕੈਪਟਨ ਅਮਰਿੰਦਰ ਸਿੰਘ ਦਾ ਫ਼ਾਇਦਾ ਲੈਣਾ ਚਾਹੁੰਦੀ ਹੈ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਜੋ ਦੋ ਹਜਾਰ ਚੌਵੀ ਦੀਆਂ ਚੋਣਾਂ ਹੋਣਗੀਆਂ ਉਸ ਸਮੇਂ ਵੀ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਇਨਸਾਫ ਪਾਰਟੀ ਗੱਠਜੋੜ ਕਰਕੇ ਹੀ ਚੋਣ ਲੜੇਗੀ ਅਤੇ ਆਉਣ ਵਾਲੇ ਸਮੇਂ

ਦੇ ਵਿਚ ਪੰਜਾਬ ਦੀ ਸਿਆਸਤ ਦੇ ਵਿਚ ਕਾਫੀ ਪੰਜਾਬ ਵੇਖਣ ਨੂੰ ਮਿਲ ਸਕਦਾ ਹੈ ਸੋ ਇੱਥੋਂ ਤਕ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਦੇ ਵੱਲੋਂ ਉਪ ਰਾਸ਼ਟਰਪਤੀ ਵੀ ਚੁਣਿਆ ਜਾ ਸਕਦਾ ਹੈ ਸੋ ਇਸ ਤਰ੍ਹਾਂ ਦੀਆਂ ਖ਼ਬਰਾਂ ਨੇ ਸਾਰਿਆਂ ਨੂੰ ਹੀ ਹੈਰਾਨ ਕਰ ਦਿੱਤਾ ਹੈ ਤੇ ਚਾਰੇ ਪਾਸੇ ਇਸ ਖ਼ਬਰ ਨੇ ਹਲਚਲ ਮਚਾ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *