ਹੁਣੇ ਹੁਣੇ ਸਕੂਲ ਜਾ ਰਹੇ ਬੱਚੇ ਨਾਲ ਹੋਇਆ ਇਹ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਪਿੰਡਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਪੰਜਾਬ ਦੇ ਬਚਾੲੇ ਦਹੀਂ ਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਇਹ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ

ਵਿੱਚ ਖਡੌਲੀ ਪਿੰਡ ਦੇ ਵਿੱਚ ਦੋ ਨੌਜਵਾਨਾਂ ਦੇ ਵੱਲੋਂ ਇੱਥੇ ਇੱਕ ਬੱਚੇ ਨੂੰ ਅਗਵਾ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਬੱਚਾ ਆਪਣੇ ਸਕੂਲ ਵੱਲ ਨੂੰ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਦੇ ਵੱਲੋਂ ਇਸ ਨੂੰ ਅਗਵਾ ਕੀਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਅੱਠ ਸਾਲ ਦਾ ਹੈ ਤੇ ਚੌਥੀ ਜਮਾਤ ਦਾ ਵਿਦਿਆਰਥੀ ਹੈ ਜਿਸ ਤੋਂ ਬਾਅਦ ਜਦੋਂ ਇਸ ਘਟਨਾ ਦਾ ਪਤਾ ਇਸ ਦੇ ਮਾਂ ਬਾਪ ਨੂੰ ਲੱਗਾ ਉਨ੍ਹਾਂ ਦੇ ਕਾਲਜ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਇਸ ਮਾਮਲੇ ਵਿੱਚ ਚੌਕਸੀ ਦਿਖਾਉਂਦੇ ਹੋਏ ਜਲਦੀ ਤੋਂ ਜਲਦੀ ਇਸ ਬੱਚੇ ਨੂੰ ਲੱਭ ਲਿਆ ਗਿਆ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਨੂੰ ਇੱਥੇ ਨੇੜੇ ਦੇ ਖੇਤਾਂ ਦੇ ਵਿੱਚ ਬਰਾਮਦ

ਕੀਤਾ ਗਿਆ ਜਿਥੇ ਕਿ ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਫਰਾਰ ਹੋ ਚੁੱਕੇ ਹਨ ਪਰ ਬੱਚਾ ਉਨ੍ਹਾਂ ਨੂੰ ਮਿਲ ਚੁੱਕਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਿੰਨਾਂ ਨੂੰ ਜਲਦੀ ਤੋਂ ਜਲਦੀ ਫੜਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਹੋਰ ਕਾਰਨਾਮੇ ਕੀਤੇ ਜਾ ਸਕਦੇ ਹਨ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *