ਅੱਜ ਦੇ ਦਿਨ ਦੀਆਂ ਮੁੱਖ ਖ਼ਬਰਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਕਈ ਵਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਪਰ ਸਰਕਾਰਾਂ ਦੇ ਵੱਲੋਂ ਇਸ ਤਰ੍ਹਾਂ ਦੇ ਮਾਮਲਿਆਂ ਦੇ ਵਿਚ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਜਾਂ ਫਿਰ ਦੋਸ਼ੀਆਂ ਨੂੰ ਕੁਝ ਖਾਸ ਤਾਜ਼ਾ ਨਹੀਂ ਦਿੱਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਮੋਗਾ ਦੇ ਵਿਚ ਬੇਅਦਬੀ ਹੋਈ ਸੀ ਕੁਝ ਸਾਲ ਪਹਿਲਾਂ ਇਹ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਹੁਣ ਇਸ ਮਾਮਲੇ ਦੇ ਵਿੱਚ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ

ਇਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਵੀ ਸੁਣਾਈ ਗਈ ਹੈ ਇਸ ਦੇ ਨਾਲ ਹੀ ਪੰਜ ਪੰਜ ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ ਜਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਕ ਇਹ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਪਹਿਲੀ ਵਾਰ ਕਿਸੇ ਬੇਅਦਬੀ ਦੇ ਮਾਮਲੇ ਵਿਚ ਕਿਸੇ ਵਿਅਕਤੀ ਨੂੰ ਸਜ਼ਾ ਸੁਣਾਈ ਗਈ ਹੈ ਪਰ ਇਹ ਸਜ਼ਾ ਬਹੁਤ ਘੱਟ ਮੰਨੀ ਜਾ ਰਹੀ ਹੈ ਕਿਉਂਕਿ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ ਮੰਗੀ ਜਾਂਦੀ ਹੈ ਪਰ ਕਦੇ ਵੀ ਅਜਿਹਾ ਨਹੀਂ ਹੁੰਦਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਨੂੰ

ਇਸ ਤਰ੍ਹਾਂ ਦੀ ਸਜ਼ਾ ਦਿੱਤੀ ਜਾਵੇ ਕਿਉਂਕਿ ਸਰਕਾਰ ਦੇ ਵੱਲੋਂ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਇੰਨੀ ਸਜ਼ਾ ਨਹੀਂ ਦਿੱਤੀ ਜਾਂਦੀ ਇਸ ਤਰ੍ਹਾਂ ਕਰਨ ਦੇ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਹੋਰ ਵੀ ਜ਼ਿਆਦਾ ਠੇਸ ਪਹੁੰਚਦੀ ਹੈ ਬਹੁਤ ਸਾਰੇ ਲੋਕ ਮੰਗ ਕਰ ਰਹੇ ਹਨ ਕਿ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *