ਥੁੱਕ ਵਾਲੀਆਂ ਰੁਚੀਆਂ ਤੋਂ ਬਾਅਦ ਹੁਣ ਆ ਗਏ ਥੁੱਕ ਵਾਲੇ ਕੱਪੜੇ ਕਰਦੋ ਸ਼ੇਅਰ ਤੇ ਬਾਕੀਆਂ ਨੂੰ ਵੀ ਕਰਦੋ ਜਾਗਰੂਕ

Uncategorized

ਦੋਸਤੋ ਇਸ ਬਿੱਲੀ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈਏ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਤੁਹਾਨੂੰ ਪਤਾ ਹੀ ਹੈ ਕਿ ਪਹਿਲਾਂ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਨਿਕਲ ਗਈਆਂ ਜਿਥੇ ਕਿ ਥੁੱਕ ਵਾਲੀਆਂ ਰੋਟੀਆਂ ਵੀ ਦੇਖਣ ਨੂੰ ਮਿਲ ਰਹੀਆਂ ਅਤੇ ਥੁੱਕ ਵਾਲੀਆਂ ਸਬਜ਼ੀਆਂ ਵੀ ਕੁਝ ਅਜਿਹੇ ਨਾਜਾਇਜ਼ ਤਰੀਕੇ ਨਾਲ ਕੁਝ ਵਿਅਕਤੀਆਂ ਵੱਲੋਂ ਅਜਿਹੀਆਂ ਗੰਦੀਆਂ ਹਰਕਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਪਰ ਤੁਹਾਨੂੰ ਦੱਸ ਦਈਏ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਤੁਸੀਂ ਵੀਡੀਓ ਚ ਦੇਖ ਸਕਦੇ ਹਾਂ ਕਿ ਜਿਵੇਂ ਆਪਾਂ ਅਕਸਰ ਹੀ ਆਪਣੇ ਘਰ ਵਿੱਚ

ਆਪਣੇ ਕੱਪੜਿਆਂ ਨੂੰ ਚੰਗੀ ਸਾਫ ਸੁਥਰੇ ਰੱਖੇ ਲਈ ਉਨ੍ਹਾਂ ਉੱਤੇ ਪ੍ਰੈਸ ਕਰਦੇ ਹਾਂ ਪਰ ਤੁਹਾਨੂੰ ਦੱਸਦੀ ਕਿ ਕੁੱਝ ਅਜਿਹੇ ਵਿਅਕਤੀਆਂ ਵੱਲੋਂ ਆਪਣੇ ਕੱਪੜੇ ਪ੍ਰੈੱਸ ਕਰਨ ਲਈ ਕੁਝ ਬਾਹਰ ਕਿਰਾਏ ਤੇ ਦਿੱਤੇ ਜਾਂਦੇ ਹਨ ਪਰ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਇਕ ਵਿਅਕਤੀ ਵੱਲੋਂ ਆਪਣੇ ਮੂੰਹ ਵਿੱਚ ਪਾਣੀ ਭਰ ਕੇ ਲਗਾਤਾਰ ਹੀ ਕੱਪੜਿਆਂ ਉੱਤੇ ਛਿੜਕਿਆ ਜਾ ਰਿਹਾ ਹੈ ਮੂੰਹ ਵਿੱਚੋਂ ਪਾਣੀ ਭਰ ਕੇ ਲਗਾਤਾਰ ਹੀ ਥੁੱਕ ਰਾਹੀਂ ਇਹ ਪਾਣੀ ਬਾਹਰ ਕੱਢ ਕੇ ਕੱਪੜਿਆਂ ਉੱਤੇ ਛਿੜਕ ਗਏ ਫਿਰ ਬਾਅਦ ਵਿੱਚ ਪ੍ਰੈੱਸ ਕੀਤੀ ਜਾਂਦੀ ਹੈ ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਵੀਡੀਓ ਨੂੰ ਇੰਨਾ ਜ਼ਿਆਦਾ ਵਾਇਰਲ ਕਰ ਦੇਣਗੇ ਕਿ ਹਰ ਇੱਕ ਨੂੰ ਪਤਾ ਲੱਗ ਸਕੇ ਕਿ ਕਿਸ ਤਰੀਕੇ ਨਾਲ

ਅਜਿਹੇ ਇਸਤਰੀਆਂ ਵੱਲੋਂ ਇਨ੍ਹਾਂ ਕੱਪੜਿਆਂ ਨਾਲ ਅਜਿਹਾ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਵੱਲੋਂ ਇਹ ਨਹੀਂ ਸਮਝਿਆ ਜਾਂਦਾ ਕਿ ਇਹ ਲੋਕਾਂ ਦੇ ਨਿੱਜੀ ਤੌਰ ਤੇ ਕੱਪੜੇ ਹਨ ਜੋ ਇਨ੍ਹਾਂ ਚੀਜ਼ਾਂ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਲਾਚੀਆਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਤੁਸੀਂ ਲਗਾਤਾਰ ਦੇਖ ਸਕਦੇ ਹੋ ਕਿ ਇਸ ਵਿਅਕਤੀ ਵੱਲੋਂ ਕੱਪੜਿਆਂ ਉੱਤੇ ਲਗਾਤਾਰ ਹੀ ਥੁੱਕ ਸੁੱਟ ਕੇ ਪ੍ਰੈੱਸ ਕੀਤੀ ਜਾ ਰਹੀ ਹੈ ਦੋਸਤੋ ਤੁਹਾਨੂੰ ਦੱਸ ਦਿਆਂ ਕਿ ਅਕਸਰ ਹੀ ਸਮਾਜ ਵਿੱਚ ਅਜਿਹੇ ਅਨਸਰਾਂ ਵੱਲੋਂ ਗ਼ਲਤ ਤਰੀਕੇ ਨਾਲ ਕੰਮ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਨਿਕਲ ਕੇ ਆ ਰਹੀਆਂ ਹਨ ਅਤੇ ਹੁਣੇ ਹੀ ਇਸ ਮੇਲੇ ਦੀ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਇਕ ਵਿਅਕਤੀ ਵੱਲੋਂ ਥੁੱਕ ਨਾਲ ਕੱਪੜੇ ਪ੍ਰੈੱਸ ਕਰਨ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਅਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹਨ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *