ਵਿਆਹ ਤੋਂ ਬਾਅਦ ਭਗਵੰਤ ਮਾਨ ਦੀ ਪਤਨੀ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਮੁੱਖਮੰਤਰੀ ਭਗਵੰਤ ਮਾਨ ਦਾ ਵਿਆਹ ਹੋਇਆ ਹੈ ਅਤੇ ਇਸ ਵਿਆਹ ਤੋਂ ਬਾਅਦ ਚਾਰੇ ਪਾਸੇ ਖੁਸ਼ੀਆਂ ਵੀ ਵੇਖੀਆਂ ਹੋਈਆਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਦੇ ਲਈ ਵਧਾਈਆਂ ਦਿੱਤੀਆਂ ਗਈਆਂ ਇਸ ਤੋਂ ਇਲਾਵਾ ਮੁੱਖ ਮੰਤਰੀ ਦੀ ਨਵੀਂ ਪਤਨੀ ਡਾ ਗੁਰਪ੍ਰੀਤ ਕੌਰ ਬਾਰੇ ਵੀ ਬਹੁਤ ਸਾਰੇ ਚਰਚੇ ਛਿੜ ਰਹੇ ਹਨ ਉਨ੍ਹਾਂ ਦੇ ਬਾਰੇ ਹਰ ਕੋਈ ਜਾਣਨਾ ਚਾਹੁੰਦਾ ਸੀ ਦੱਸ ਦੇਈਏ ਕਿ ਉਹ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਉਮਰ ਚੌਂਤੀ ਸਾਲ ਦੱਸੀ ਜਾ ਰਹੀ ਸੀ ਤੇ ਜਲਦੀ ਹੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਨ੍ਹਾਂ ਦੇ ਵਿਆਹ ਦੀ ਖ਼ਬਰ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਦੇ ੳੁੱਤੇ

ਫਾਲੋਅਰ ਵਧਣੀਆਂ ਸ਼ੁਰੂ ਹੋ ਜਾਂਦੇ ਹਨ ਪਰ ਤੁਰੰਤ ਹੀ ਉਨ੍ਹਾਂ ਦਾ ਅਕਾਊਂਟ ਸਸਪੈਂਡ ਕਰ ਦਿੱਤਾ ਜਾਂਦਾ ਹੈ ਜਿਸ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਦੇ ਵੱਲੋਂ ਰਿਐਕਟ ਵੀ ਕੀਤਾ ਗਿਆ ਹੈ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਆਪਣੇ ਦੂਸਰੇ ਅਕਾਊਂਟਾਂ ਦੇ ਉੱਤੇ ਮੁੱਖਮੰਤਰੀ ਭਗਵੰਤ ਮਾਨ ਦੇ ਨਾਲ ਫੋਟੋਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੁਮੈਂਟ ਵੀ ਕੀਤੇ ਜਾ ਰਹੇ ਹਨ ਸੋ ਵੇਖਿਆ ਜਾਵੇ ਤਾਂ ਮੁੱਖ ਮੰਤਰੀ ਦੇ ਵੱਲੋਂ ਅਚਾਨਕ ਹੀ ਲੋਕਾਂ ਨੂੰ ਇਹ ਖ਼ਬਰ ਦਿੱਤੀ ਗਈ ਕਿ ਉਨ੍ਹਾਂ ਦਾ ਵਿਆਹ ਹੋਣ ਜਾ

ਰਿਹਾ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਵੀ ਹੋਇਆ ਸੀ ਅਤੇ ਹੁਣ ਉਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਖੁਸ਼ੀਆਂ ਮਨਾਈਆਂ ਗਈਆਂ ਬਹੁਤ ਸਾਰੇ ਲੋਕ ਹੈਰਾਨ ਹੋ ਕੇ ਵੱਖੋ ਵੱਖਰੇ ਸਵਾਲ ਵੀ ਪੁੱਛ ਰਹੇ ਹਨ ਪਰ ਇਸ ਸਬੰਧੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਸਬੰਧੀ ਕਿਸੇ ਨੂੰ ਕੋਈ ਸਵਾਲ ਨਹੀਂ ਪੁੱਛਣਾ ਚਾਹੀਦਾ ਕਿਉਂਕਿ ਇਹ ਉਨ੍ਹਾਂ ਦਾ ਇੱਕ ਨਿੱਜੀ ਫ਼ੈਸਲਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *