ਰਾਹ ਵਿੱਚ ਜਾਂਦੇ ਬਜ਼ੁਰਗ ਨੂੰ ਬੱਸ ਨੇ ਬੁਰੀ ਤਰ੍ਹਾਂ ਕੁਚਲਿਆ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਅਕਸਰ ਹੀ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਜਲਾਲਾਬਾਦ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਕ ਨਿਜੀ ਸਕੂਲ ਦੀ ਬੱਸ ਨੇ ਇਕ ਸੈਰ ਕਰਨ ਆਏ ਬਜ਼ੁਰ

ਗ ਨੂੰ ਦਰੜ ਦਿੱਤਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਹ ਬਜ਼ੁਰਗ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ ਜਿਸ ਤੋਂ ਬਾਅਦ ਇਸ ਬਜ਼ੁਰਗ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੇ ਕਿ ਡਾਕਟਰਾਂ ਦੇ ਵੱਲੋਂ ਇਸ ਦਾ ਇਲਾਜ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਹੁਣ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਸਰਕਾਰ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਦੇ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਆਪਣੀ ਕਾਹਲ ਦੇ ਵਿੱਚ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *