ਹੁਣੇ ਹੁਣੇ ਇੱਥੇ ਆਇਆ ਭਿਆਨਕ ਹੜ੍ਹ ਇੰਨੇ ਲੋਕਾਂ ਦੀ ਹੋਈ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਖ਼ਬਰ ਗੁਜਰਾਤ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਰੀ ਬਾਰਸ਼ ਹੋਣ ਦੇ ਕਾਰਨ ਇੱਥੇ ਹੁਣ ਹੜ੍ਹ ਦਾ ਮਾਹੌਲ ਬਣ ਚੁੱਕਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਬਹੁਤ ਸਾਰੇ ਜ਼ਿਲ੍ਹਿਆਂ ਦੇ ਵਿੱਚ ਭਾਰੀ ਹੜ੍ਹ ਆ ਚੁੱਕੇ ਹਨ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਹੜ੍ਹ ਦੇ ਕਾਰਨ ਹੁਣ ਤੱਕ

ਇਕਾਹਠ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਹੁਣ ਦੇਸ਼ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਇਸ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਅਤੇ ਉਨ੍ਹਾਂ ਦੇ ਵੱਲੋਂ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਜਲਦੀ ਤੋਂ ਜਲਦੀ ਇੱਥੇ ਪਹੁੰਚ ਕੇ ਇੱਥੋਂ ਦੇ ਲੋਕਾਂ ਦੀ ਸਹਾਇਤਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬਚਾਇਆ ਜਾਵੇ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅਤੇ ਕਿਹਾ ਜਾ ਰਿਹਾ ਹੈ ਕਿ ਪ੍ਰਧਾਨਮੰਤਰੀ ਨੂੰ ਇਨ੍ਹਾਂ ਲੋਕਾਂ ਦੀ ਮੱਦਦ ਦੇ ਲਈ ਵੱਧ ਤੋਂ ਵੱਧ ਪ੍ਰਸ਼ਾਸਨਕ ਅਧਿਕਾਰੀ ਪਹੁੰਚਾਉਣੇ ਚਾਹੀਦੇ ਹਨ ਕਿਉਂਕਿ ਇੱਥੇ ਲੋਕਾਂ ਦੀ ਜ਼ਿੰਦਗੀ ਬਹੁਤ ਜ਼ਿਆਦਾ ਮੁਸ਼ਕਲ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਘਰਾਂ ਦੀਆਂ ਛੱਤਾਂ ਦੇ ਉੱਪਰ ਰਹਿਣਾ ਪੈ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *