ਅੱਜ ਦੇ ਦਿਨ ਦੀਆਂ ਖਾਸ ਖਬਰਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਮੁਹੱਲਾ ਕਲੀਨਿਕਾਂ ਦੇ ਲਈ ਸਟਾਫ ਦੇ ਲਈ ਨਵੇਂ ਨਵੇਂ ਨਿਯਮ ਬਣਾਏ ਜਾ ਰਹੇ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਜੋਂ ਜਲਦੀ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ

ਦੇ ਵਿੱਚ ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਜਾਣਗੇ ਜਿਸ ਦਿਨ ਲੋਕਾਂ ਨੂੰ ਇਸ ਦੀ ਸੁਵਿਧਾ ਅਤੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੱਲ ਹੋ ਜਾਣਗੀਆਂ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਲਈ ਪੰਜਾਬ ਸਰਕਾਰ ਜਾਣੀ ਕਿ ਆਮ ਆਦਮੀ ਪਾਰਟੀ ਦੇ ਵਲੋਂ ਆਪਣੀ ਤਿਆਰੀ ਖਿੱਚ ਦਿੱਤੀ ਗਈ ਹੈ ਤੇ ਉਨ੍ਹਾਂ ਦੇ ਵੱਲੋਂ ਹੁਣ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੀ ਤਿਆਰੀ ਦੇ ਲਈ ਵੱਖ ਵੱਖ ਕਾਰਜ ਕੀਤੇ ਜਾਣਗੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ

ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਲਈ ਹੁਣ ਪੰਜਾਬ ਪੁਲਸ ਦੇ ਵੱਲੋਂ ਵੀ ਕਮਰ ਕੱਸੀ ਗਈ ਅਤੇ ਹੁਣ ਤੱਕ ਛੇ ਸੌ ਛਿਅੱਤਰ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਹੋਰ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਜਾਣਨ ਦੇ ਲਈ ਤੁਸੀਂ ਇਸ ਵੀਡੀਓ ਨੂੰ ਅੰਤ ਤੱਕ ਦੇਖ ਸਕਦੇ ਹੋ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *