ਮੀਂਹ ਕਾਰਨ ਲੋਕਾਂ ਲਈ ਹੋਈ ਇਹ ਵੱਡੀ ਮੁਸੀਬਤ ਖਡ਼੍ਹੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਬਹੁਤ ਜ਼ਿਆਦਾ ਮੀਂਹ ਪੈ ਜਾਣ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਚ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਜ਼ਿਆਦਾ ਮੀਂਹ ਪੈ ਜਾਣ ਦੇ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਬਿਜਲੀ ਬੰਦ ਕਰ ਦਿੱਤੀ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਵਿੱਚ

ਤਿੰਨ ਘੰਟੇ ਦੇ ਲਈ ਬਿਜਲੀ ਬੰਦ ਕੀਤੀ ਗਈ ਹੈ ਜਿਸਦੇ ਕਾਰਨ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਡਿਵੀਜ਼ਨ ਦੇ ਵਿਚ ਵੀ ਜ਼ਿਆਦਾ ਮੀਂਹ ਪੈ ਜਾਣ ਦੇ ਕਾਰਨ ਤਿੰਨ ਘੰਟਿਆਂ ਦੀ ਬਿਜਲੀ ਗੁੱਲ ਰਹੀ ਜਿਸ ਤੋਂ ਬਾਅਦ ਇੱਥੋਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਜਿਸ ਤੋਂ ਬਾਅਦ ਲੋਕਾਂ

ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੋਂ ਬਾਅਦ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਕ ਤਾਂ ਮੌਸਮ ਦੇ ਵੱਲੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਦੂਜਾ ਬਿਜਲੀ ਬੰਦ ਹੋਣ ਦੇ ਕਾਰਨਾਂ ਨੂੰ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *