ਅੱਜ ਦੇ ਦਿਨ ਦੀਆਂ ਖਾਸ ਖਬਰਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਤੇ ਵੱਲੋਂ ਆਪਣੇ ਹੀ ਇੱਕ ਕੈਬਨਿਟ ਮੰਤਰੀ ਵਿਜੇ ਸਿੰਗਲਾ ਦੇ ਖਿਲਾਫ ਕਾਰਵਾਈ ਕੀਤੀ ਗਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਉੱਪਰ ਰਿਸ਼ਵਤ ਲੈਣ ਦੇ ਆਰੋਪ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹੁਣ ਬਾਹਰ ਆਉਣ ਤੋਂ ਬਾਅਦ ਇੱਕ ਵੱਡਾ

ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਵਿਜੇ ਸਿੰਗਲਾ ਦਾ ਕਹਿਣਾ ਹੈ ਕਿ ਕੋਈ ਵੀ ਵਿਅਕਤੀ ਉਨ੍ਹਾਂ ਦੇ ਉੱਪਰ ਇਕ ਰੁਪਏ ਦਾ ਵੀ ਆਰੋਪ ਸਾਬਤ ਕਰ ਦੇਵੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਵਿਜੇ ਸਿੰਗਲਾ ਅਤੇ ਭਗਵੰਤ ਮਾਨ ਦੋਵੇਂ ਹੀ ਕਟਹਿਰੇ ਵਿੱਚ ਹਨ ਅਤੇ ਦੋਨਾਂ ਦੇ ਵੱਲੋਂ ਇੱਕ ਦੂਜੇ ਦੇ ਉੱਪਰ ਬਿਆਨਬਾਜ਼ੀ ਕੀਤੀ ਜਾ ਰਹੀ ਜਿਸ ਤੋਂ ਬਾਅਦ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਰਾਘਵ ਚੱਢਾ ਕਿੰਨੂ ਪੰਜਾਬ ਦਾ ਸਲਾਹਕਾਰ ਲਗਾਉਣ ਦਾ ਮਾਮਲਾ ਹੁਣ ਹਾਈ ਕੋਰਟ ਵਿੱਚ ਪਹੁੰਚ ਚੁੱਕਿਆ ਹੈ ਅਤੇ ਅਦਾਲਤ ਵਿੱਚ ਇਸ ਦਾ ਫ਼ੈਸਲਾ ਹੋਵੇਗਾ ਜਿਸਦੇ ਨਾਲ

ਇ.ਕ ਹੋਰ ਖ਼ਬਰ ਸਾਡੇ ਸਾਹਮਣੇ ਆਰੀ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਰਾਘਵ ਚੱਢਾ ਦੇ ਉੱਪਰ ਵਿਰੋਧੀ ਪਾਰਟੀਆਂ ਵਲੋਂ ਇਤਰਾਜ਼ ਜਤਾਇਆ ਜਾ ਆ ਰਿਹਾ ਹੈ ਅਤੇ ਲੋਕਾਂ ਦੇ ਵਲੋਂ ਵਿਸ਼ੇ ਉਪਰ ਇਤਰਾਜ਼ ਜਤਾਇਆ ਜਾ ਰਿਹਾ ਹੈ ਤਾਂ ਲੋਕਾਂ ਦਾ ਕਹਿਣਾ ਹੈ ਕਿ ਕੋਈ ਵੀ ਬਾਹਰਲੇ ਸੂਬੇ ਦਾ ਵਿਅਕਤੀ ਪੰਜਾਬ ਦਾ ਸਲਾਹਕਾਰ ਨਹੀਂ ਬਣ ਸਕਦਾ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਲੋਕਾਂ ਵੱਲੋਂ ਭਗਵੰਤ ਮਾਨ ਦੀ ਨਿੰਦਾ ਵੀ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *