ਡੇਰਾ ਮੁਖੀ ਰਾਮ ਰਹੀਮ ਨੇ ਕੀਤੀ ਸੀ ਬੀ ਆਈ ਜਾਂਚ ਦੀ ਮੰਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਹੀ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਉਹ ਡੇਰਾ ਮੁਖੀ ਰਾਮ ਰਹੀਮ ਦੇ ਵੱਲੋਂ ਅਦਾਲਤ ਨੂੰ ਇੱਕ ਵੱਡੀ ਗੁਜ਼ਾਰਿਸ਼ ਕੀਤੀ ਗਈ ਜਿਸ ਵਿੱਚ ਉਨ੍ਹਾਂ ਦੇ ਵਲੋਂ ਕਿਹਾ ਗਿਆ ਹੈ ਕਿ ਜਿਸ ਮਾਮ

ਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਉਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਦੱਸਿਆ ਜਾ ਰਿਹਾ ਹੈ ਕਿ ਦੋ ਹਜਾਰ ਪੰਦਰਾਂ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਹੋੲੀਅਾਂ ਸਨ ਜਿਸਦੇ ਵਿਚ ਹੁਣ ਅਦਾਲਤ ਦੇ ਵੱਲੋਂ ਇਸ ਉਪਰ ਫੈਸਲਾ ਸੁਣਾਇਆ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਅਤੇ ਡੇਰੇ ਦੇ ਕੁਝ ਹੋਰ ਸਮਰਥਕਾਂ ਨੂੰ ਵਿਚਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਜਿਸ ਤੋਂ ਬਾਅਦ ਹੁਣ ਰਾਮ ਰਹੀਮ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਉਹਨਾਂ ਨੂੰ ਜਾਣਬੁੱਝ ਕੇ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ ਇਸ ਖ਼ਬਰ ਦੇ ਸਮਰਥ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਉੱਥੇ ਹੀ ਡੇਰਾ ਪ੍ਰੇਮੀਆਂ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *