ਪੰਜਾਬ ਦੇ ਲਈ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਕੀੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਤੋਂ ਬਆਦ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਭਗਵੰਤ ਮਾਨ ਦੇ ਫ਼ੈਸਲੇ ਦੇ ਉੱਪਰ ਅਫ਼ਸੋਸ ਜਤਾਇਆ ਗਿਆ ਹੈ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਭਗਵੰਤ ਮਾਨ ਵੱਲੋਂ ਬਿਲਕੁਲ ਗ਼ਲਤ ਫ਼ੈਸਲਾ ਲਿਆ ਗਿਆ ਹੈ

ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਮੱਤੇਵਾੜਾ ਦੇ ਵਿੱਚ ਲਾਏ ਜਾਣ ਵਾਲਾ ਪ੍ਰਾਜੈਕਟ ਰੱਦ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਸਰਾਸਰ ਗਲਤ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਜਦੋਂ ਇਹ ਫੈਸਲਾ ਲਿਆ ਗਿਆ ਸੀ ਤਾਂ ਉਸ ਸਮੇਂ ਵਾਤਾਵਰਨ ਦਾ ਪੂਰਾ ਧਿਆਨ ਰੱਖਿਆ ਗਿਆ ਸੀ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਦੇ ਲਏ ਇਸ ਫ਼ੈਸਲੇ ਦੇ ਉੱਪਰ ਬਹੁਤਿਆਂ ਦਾ ਅਫ਼ਸੋਸ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *