ਸਹੁਰੇ ਨੇ ਆਪਣੀ ਹੀ ਨੂੰਹ ਦਾ ਕੀਤਾ ਕ ਤ ਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆ ਹਨ ਜਿੰਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਆਖ਼ਰੀ ਦੇ ਕਹਿੰਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਉਹ ਇਸ ਦੇ ਨਾਲ ਜੁੜੀ ਇਕ ਵੱਡੀ ਕਬਰ ਮਲੋਟ ਦੇ ਅਜੀਤ ਸਿੰਘ ਨਗਰ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਘਰੇਲੂ

ਝਗੜੇ ਦੇ ਚਲਦਿਆਂ ਇਕ ਸਹੁਰੇ ਦੇ ਵਲੋਂ ਆਪਣੀ ਹੀ ਨੂੰਹ ਦਾ ਗਲਾ ਘੁੱਟ ਕੇ ਉਸਦੀ ਹੱਤਿਆ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਛਾਇਆ ਰਹਿ ਗਏ ਵਿਅਕਤੀ ਦੇ ਪੁੱਤਰ ਤੇ ਦੁਬਾਰਾ ਦੱਸਿਆ ਗਿਆ ਹੈ ਕਿ ਉਹ ਆਪਣੇ ਕੰਮ ਦੇ ਲਈ ਫੈਕਟਰੀ ਗਿਆ ਹੋਇਆ ਸੀ ਤਾਂ ਦੱਸਿਆ ਜਾ ਰਿਹਾ ਹੈ ਉਸ ਨੂੰ ਫੋਨ ਆਉਂਦਾ ਹੈ ਕਿ ਉਸ ਦੇ ਪਿਤਾ ਦੀ ਆਪਣੀ ਹੀ ਨੂੰਹ ਦੇ ਨਾਲ ਝਗੜਾ ਹੋ ਗਿਆ ਹੈ ਜਿਸ ਤੋਂ ਬਾਅਦ ਇਸ ਦੇ ਪਿਤਾ ਦੇ ਵਲੋਂ ਆਪਣੀ ਨੂੰਹ ਦਾ ਗਲਾ ਦਬਾ ਕੇ ਉਸ ਨੂੰ ਮਾਰ ਦਿੱਤਾ ਗਿਆ ਹੈ

ਜਿਸ ਤੋਂ ਬਾਅਦ ਇਹ ਵਿਅਕਤੀ ਜਦੋਂ ਆਪਣੇ ਘਰ ਪਹੁੰਚਦਾ ਹੈ ਤਾਂ ਉਸ ਸਮੇਂ ਤੱਕ ਇਸ ਦੇ ਪਿਤਾ ਦੇ ਵਲੋਂ ਇਹ ਸਾਰਾ ਕਾਰਨਾਮਾ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਇਹ ਮਾਮਲਾ ਪੁਲਸ ਕੋਲ ਪਹੁੰਚ ਗਿਆ ਅਤੇ ਪੁਲੀਸ ਪੁਲਿਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਆਦੇਸ਼ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਇਹ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *