PRTC ਬੱਸਾਂ ਬਾਰੇ ਟਰਾਂਸਪੋਰਟ ਮੰਤਰੀ ਦਾ ਵੱਡਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਬੱਸਾਂ ਦੇ ਰਾਹੀਂ ਸਫ਼ਰ ਕਰਦੇ ਹਨ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਣ ਦੇ ਲਈ ਬਹੁਤ ਸਾਰੇ ਲੋਕ ਸਰਕਾਰੀ ਬੱਸਾਂ ਦਾ ਵੀ ਸਹਾਰਾ ਲੈਂਦੇ ਹਨ ਖ਼ਾਸਕਰ ਔਰਤਾਂ ਦੇ ਵੱਲੋਂ ਅੱਜਕੱਲ੍ਹ ਦੇ ਸਮੇਂ ਵਿੱਚ ਸਰਕਾਰੀ ਬੱਸਾਂ ਦੇ ਉੱਤੇ ਚੜ੍ਹਨ ਨੂੰ ਜ਼ਿਆਦਾ ਪਹਿਲ ਦਿੱਤੀ ਕਹਿੰਦੀ ਹੈ ਕਿਉਂਕਿ ਸਰਕਾਰੀ ਬੱਸਾਂ ਦੇ ਵਿੱਚ ਉਨ੍ਹਾਂ ਦਾ ਕੋਈ ਕਿਰਾਇਆ ਨਹੀਂ ਲੱਗਦਾ ਸਗੋਂ ਇਸ ਮਾਮਲੇ ਸਬੰਧੀ ਹੁਣ ਸਰਕਾਰ ਦੇ ਵੱਲੋਂ ਇੱਕ ਹੋਰ ਵੱਡਾ ਤੋਹਫਾ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਦੋ ਸੌ ਉਨੀ ਨਵੀਆਂ ਸਰਕਾਰੀ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ ਜਿਸ ਦੇ ਨਾਲ ਬਹੁਤ ਸਾਰੇ ਲੋਕਾਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲੇਗੀ ਕਿਉਂਕਿ ਬੱਸਾਂ ਘੱਟ ਹੋਣ ਦੀ ਵਜ੍ਹਾ ਕਾਰਨ ਬੱਸਾਂ ਦੇ ਵਿੱਚ ਭੀੜ ਭੜੱਕਾ ਬਹੁਤ ਜ਼ਿਆਦਾ ਹੁੰਦਾ ਹੈ ਜਿਸ

ਦੀ ਵਜ੍ਹਾ ਕਾਰਨ ਕਈ ਵਾਰ ਕੁਝ ਜਾਨੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ ਅਤੇ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਵੇਖਦੇ ਹੋਏ ਟਰਾਂਸਪੋਰਟ ਮੰਤਰੀ ਦੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਨਵੀਆਂ ਬੱਸਾਂ ਪਾਈਆਂ ਜਾਣਗੀਆਂ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਦੀ ਕੋਸ਼ਿਸ਼ ਹੋਵੇਗੀ ਸੋ ਆਮ ਆਦਮੀ ਪਾਰਟੀ ਦੇ ਵੱਲੋਂ ਲਗਾਤਾਰ ਇਹੀ ਵਿਸ਼ਵਾਸ ਹੈ ਲੋਕਾਂ ਨੂੰ ਦਬਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਦੇ ਵਿਚ ਜੋ ਵੀ ਦਿੱਕਤਾਂ ਸਾਹਮਣੇ ਆਉਣਗੀਆਂ ਉਸ ਦੇ ਨਾਲ ਨਜਿੱਠਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *