ਇਸ ਦਿਨ ਪਵੇਗਾ ਪੰਜਾਬ ਵਿੱਚ ਭਾਰੀ ਮੀਂਹ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁ ਗਿਣਤੀ ਵਿੱਚ ਮੌਸਮ ਦੇ ਬਾਰੇ ਜਾਣਕਾਰੀ ਦਿੱਤੀ ਹੁੰਦੀ ਹੈ ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਅਕਸਰ ਹੀ ਸਮੇਂ ਸਮੇਂ ਤੇ ਅਲਰਟ ਜਾਰੀ ਕੀਤਾ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਤੇਰਾਂ ਅਤੇ ਚੌਦਾਂ ਜੁਲਾਈ ਨੂੰ ਪੰਜਾਬ ਦੇ ਵਿੱਚ ਭਾਰੀ ਬਾਰਸ਼ ਹੋਣ ਦੇ ਆਸਾਰ ਹਨ ਕਿਉਂਕਿ ਦੱਸਿਆ ਜਾ ਰਿਹਾ ਇਨ੍ਹਾਂ ਦੋ ਦਿਨਾਂ ਦੇ ਵਿਚ ਪੰਜਾਬ ਦੇ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਰਹੇਗਾ ਤੇ ਇਨ੍ਹਾਂ ਦੋਵੇਂ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਭਾਰੀ ਬਾਰਸ਼ ਹੋਣ ਦੀ ਗੱਲ ਕਹੀ ਜਾ ਰਹੀ

ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇੱਕੀ ਪੰਦਰਾਂ ਜੁਲਾਈ ਤੋਂ ਪੰਜਾਬ ਦਾ ਮੌਸਮ ਬਿਲਕੁਲ ਸਾਫ ਹੋ ਜਾਵੇਗਾ ਜਿਸ ਤੋਂ ਬਾਅਦ ਚੌਦਾਂ ਜੁਲਾਈ ਨੂੰ ਪੰਜਾਬ ਦੇ ਸਾਰੇ ਹਿੱਸਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਮੀਂਹ ਪੈਂਦਾ ਹੈ ਤਾਂ ਉਨ੍ਹਾਂ ਦੇ ਲਈ ਬਹੁਤ ਵਧੀਆ ਖਬਰ ਹੈ ਕਿਉਂਕਿ ਜ਼ਿਆਦਾ ਗਰਮੀ ਹੋਣ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *