ਪੰਜਾਬ ਵਿੱਚ ਪਲਾਸਟਿਕ ਦੀ ਵਰਤੋਂ ਕਰਨ ਵਾਲੇ ਹੋ ਜਾਓ ਸਾਵਧਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਹੋਏ ਰਹਿੰਦੇ ਰਚਨਾ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪਿਛਲੇ ਦਿਨੀਂ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿੱਚ ਇੱਕ ਵਾਰ ਵਰਤੀ ਜਾਣ ਵਾਲੀ ਪਲਾਸਟਿਕ ਦੇ ਸਾਰੇ ਹੀ ਸਾਮਾਨ ਦੀ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਜੋ ਵੀ ਪਲਾਸਟਿਕ ਦੇ ਸਾਮਾਨ ਇੱਕ ਵਾਰ ਵਰਤੇ ਜਾਂਦੇ ਹਨ ਉਨ੍ਹਾਂ ਨੂੰ ਘਰਾਂ ਦੇ ਵਿੱਚ ਨਾ ਵਰਤਿਆ ਜਾਵੇ ਪਰ ਹੁਣ ਇਸ ਦੇ ਨਾਲ ਹੀ ਇੱਕ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਹਰੇਕ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਜੇਕਰ

ਕਿਸੇ ਦੇ ਘਰ ਦੇ ਵਿਚ ਵੀ ਇੱਕ ਵਾਰ ਵਰਤਿਆ ਜਾਣ ਵਾਲਾ ਪਲਾਸਟਿਕ ਦਾ ਕੂੜਾ ਮਿਲਦਾ ਹੈ ਤਾਂ ਉਸ ਨੂੰ ਜੁਰਮਾਨਾ ਕਰ ਦਿੱਤਾ ਜਾਵੇਗਾ ਜਸਬੀਰ ਦੱਸਿਆ ਜਾ ਰਿਹਾ ਹੈ ਕਿ ਉਸ ਪਰਿਵਾਰ ਨੂੰ ਪੰਜ ਸੌ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਜਿਸ ਤੋਂ ਬਾਅਦ ਹੁਣ ਸਾਰੇ ਹੀ ਲੋਕਾਂ ਨੂੰ ਇਸ ਗੱਲ ਨੂੰ ਜਾਣ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਘਰ ਵਿੱਚ ਕਦੇ ਵੀ ਇੱਕ ਵਾਰ ਵਰਤੀ ਜਾਣ ਵਾਲੀ ਪਲਾਸਟਿਕ ਦੀ ਕੋਈ ਵੀ ਚੀਜ਼ ਨਾ ਰੱਖੇ ਜਿਸ ਦੇ ਨਾਲ ਉਨ੍ਹਾਂ ਨੂੰ ਇਹ ਜੁਰਮਾਨਾ ਭਰਨਾ ਪਵੇਗਾ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *