ਅੱਜ ਦੇ ਦਿਨ ਦੀਆਂ ਮਸ਼ਹੂਰ ਖ਼ਬਰਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਮੇਰੀਆਂ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਵਿੱਚ ਅਕਸਰ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਸਰਕਾਰ ਦੇ ਵੱਲੋਂ ਪਿਛਲੇ ਸਮੇਂ ਵਿੱਚ ਹੋਏ ਸਕਾਲਰਸ਼ਿਪ ਘੁਟਾਲੇ ਦੇ ਵਿਚ ਹੁਣ ਵੱਡਾ ਐਕਸ਼ਨ ਲਿਆ ਗਿਆ ਹੈ ਤੁਰੰਤ ਵੱਲੋਂ ਕਿਹਾ ਗਿਆ ਹੈ ਕਿ ਜੋ ਵੀ ਮਾਂ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਭਗਵੰਤ ਮਾਨ ਵੱਲੋਂ ਕਿਹਾ ਜਾ ਰਿਹਾ ਹੈ ਉਨ੍ਹਾਂ ਪੁਲੀਸ ਘੱਟ ਘਪਲੇ ਦੀ ਜਾਂਚ ਕੀਤੀ ਜਾ ਰਹੀ ਇਸ ਦੇ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ

ਪਿਛਲੀ ਸਰਕਾਰ ਦੇ ਵਿੱਚ ਇੱਕ ਖੇਡ ਮੰਤਰੀ ਵੱਲੋਂ ਖੇਡ ਕਿੱਟਾਂ ਨੂੰ ਲੈ ਕੇ ਇੱਕ ਘੁਟਾਲਾ ਕੀਤਾ ਗਿਆ ਸੀ ਜਿਸਦੇ ਵਿਚ ਵੀ ਪੰਜਾਬ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਉਨ੍ਹਾਂ ਵੱਲੋਂ ਵੱਡੇ ਪੱਧਰ ਤੇ ਜਾਂਚ ਕੀਤੀ ਜਾਵੇਗੀ ਅਤੇ ਜਲਦੀ ਹੀ ਉਸ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਜਿਸਦੇ ਵੱਲ ਇਹ ਘੁਟਾਲਾ ਕੀਤਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਬਿਜਲੀ ਵਿਭਾਗ ਦੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਇਕ ਕਿਲੋਵਾਟ ਵਾਲੀ ਸ਼ਰਤ ਜ਼ੋਨਾਂ ਦੇ ਬਿੱਲੋ ਤਿੰਨ ਸੌ ਯੂਨਿਟ ਬਿਜਲੀ ਮੁਆਫ਼ੀ ਦੇ ਲਈ ਰੱਖੀ ਗਈ ਸੀ ਉਸ ਨੂੰ ਹਟਾ ਦਿੱਤਾ ਗਿਆ ਅਤੇ ਹੁਣ ਹਰ ਇਕ ਵਿਅਕਤੀ ਜੋ ਕਿ

ਪਛੜੀਆਂ ਸ਼੍ਰੇਣੀਆਂ ਦੇ ਵਿੱਚ ਆਉਂਦਾ ਹੈ ਜਾਂ ਫਿਰ ਉਸ ਦਾ ਸਬੰਧ ਕਿਸੇ ਸਰਕਾਰੀ ਅਧਿਕਾਰੀ ਦੇ ਨਾਲ ਹੈ ਤਾਂ ਉਸ ਦੇ ਉੱਪਰ ਕਿਸੇ ਵੀ ਤਰ੍ਹਾਂ ਦਾ ਇਹ ਸ਼ਰਤ ਲਾਗੂ ਨਹੀਂ ਹੁੰਦੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਵਿਚ ਇਸ ਖ਼ਬਰ ਦੇ ਆਉਣ ਤੋਂ ਬਾਅਦ ਖੁਸ਼ੀ ਦੇ ਖਿਡਾਰੀ ਰੋਹਿਤ ਵੱਲੋਂ ਕਿਹਾ ਜਾ ਰਿਹਾ ਕਿ ਭਗਵੰਤ ਮਾਨ ਸਰਕਾਰ ਦੁਵੱਲੇ ਬਹੁਤਾ ਵਧੀਆ ਫੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *