ਸਿੱਧੂ ਮੂਸੇਵਾਲੇ ਦੀ ਮਾਤਾ ਨੇ ਕੀਤਾ ਇਹ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਲੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੱਚਿਆਂ ਅਤੇ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵਿੱਚ ਬਹੁਤਿਆਂ ਦਾ ਦੁੱਖ ਦੇਖਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਮਾਤਾ ਦੀ ਇੱਕ

ਵੀਡੀਓ ਸਭ ਦੇ ਸਾਹਮਣੇ ਆਰੀਆ ਦਿਸ਼ਾ ਵਿੱਚ ਦੇਖਿਆ ਜਾ ਰਿਹਾ ਹੈ ਕਿ ਡੇਢ ਮਹੀਨੇ ਤੋਂ ਬਾਅਦ ਉਨ੍ਹਾਂ ਦੀ ਮਾਤਾ ਜੀ ਆਪਣੇ ਘਰੋਂ ਨਿਕਲੇ ਹਨ ਜਿਸ ਤੋਂ ਬਾਅਦ ਉਹਨਾਂ ਦੇ ਵੱਲੋਂ ਪਿੰਡ ਵਾਸੀਆਂ ਦੇ ਨਾਲ ਗੱਲਬਾਤ ਕੀਤੀ ਆਰੀਆ ਧੁਨਾਂ ਤੇ ਮਾਤਾ ਦੇ ਵੱਲੋਂ ਇੱਥੇ ਕਿਹਾ ਗਿਆ ਹੈ ਕਿ ਉਹ ਸਿੱਧੂ ਮੂਸੇਵਾਲੇ ਦਾ ਸੁਪਨਾ ਪੂਰਾ ਕਰਨਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਦਾ ਸੁਪਨਾ ਸੀ ਕਿ ਉਹ ਆਪਣੇ ਪਿੰਡ ਨੂੰ ਬਹੁਤ ਵਧੀਆ ਬਣਾਉਣਾ ਚਾਹੁੰਦੇ ਸਨ ਅਤੇ ਆਪਣੇ ਪਿੰਡ ਦੇ ਸਾਰੇ ਹੀ ਬੱਚਿਆਂ ਨੂੰ ਹਰ ਇੱਕ ਚੰਗੀ ਸਿੱਖਿਆ ਦਿਵਾਉਣਾ ਚਾਹੁੰਦੇ ਸਨ

ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਆਪਣੇ ਪੁੱਤਰ ਦੇ ਸਾਰੇ ਹੀ ਸੁਪਨੇ ਪੂਰੇ ਕਰਨਗੇ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਸਾਰੇ ਲੋਕਾਂ ਦੇ ਹੋਸ਼ ਵੀਡੀਓ ਦੇਖਣ ਤੋਂ ਬਾਅਦ ਹੰਝੂ ਹੀ ਵਹਾਏ ਜਾ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਸਿੱਧੂ ਮੂਸੇਵਾਲਾ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਸਨ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *