ਟਰੈਕਟਰ ਵਾਲੇ ਦੀ ਮੱਦਦ ਕਰਨ ਆਏ ਨੌਜਵਾਨ ਦੀ ਦੇਖੋ ਕਿਵੇਂ ਹੋਈ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਕਹਿੰਦਾ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਸਾਰੇ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਸੁਣ ਕੇ ਵੀ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਉਨ੍ਹਾਂ ਇਸ ਦੇ ਨਾਲ ਹੀ ਦੇਖਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਜਿਸਦੇ ਕਾਰਨ ਬਹੁਤੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਹੁਣ ਇਸ ਦੇ

ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਇੱਕ ਵੀਡੀਓਜ਼ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵੀ ਦੇਖਿਆ ਜਾ ਰਿਹਾ ਹੈ ਕਿ ਇਕ ਕਿਸਾਨ ਦਾ ਟਰੈਕਟਰ ਇੱਥੇ ਚਿੱਕੜ ਦੇ ਵਿੱਚ ਪਾ ਚੁੱਕਿਆ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਖੇਤ ਦੇ ਵਿਚ ਇਹ ਟਰੈਕਟਰ ਫਸਿਆ ਹੋਇਆ ਹੈ ਜਿਸ ਤੋਂ ਬਾਅਦ ਇਸ ਕਿਸਾਨ ਦੇ ਵੱਲੋਂ ਬਹੁਤ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਇਹ ਟਰੈਕਟਰ ਇਸ ਖੇਤ ਦੇ ਵਿੱਚੋਂ ਨਹੀਂ ਨਿਕਲ ਰਿਹਾ ਉਸੇ ਵਕਤ ਇੱਥੇ ਇਕ ਨੌਜਵਾਨ ਪਹੁੰਚਦਾ ਹੈ ਜਿਸਦੇ ਵੱਲੋਂ ਇਸ ਟਰੈਕਟਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਕਿਸਾਨ ਨੂੰ ਹੇਠਾਂ ਉਤਾਰ ਕੇ ਉਹ ਟਰੈਕਟਰ ਤੇ ਬੈਠ ਜਾਂਦਾ ਹੈ ਅਤੇ ਉਸ ਦੇ ਵੱਲੋਂ ਬਹੁਤ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਉਹ ਟਰੈਕਟਰ ਨੂੰ ਬਾਹਰ ਕੱਢ ਲਵੇ ਪਰ ਦੇਖਿਆ ਜਾ ਰਿਹਾ ਹੈ ਕਿ ਅਚਾਨਕ ਹੀ ਘਟਨਾ ਵਾਪਰਦੀ ਹੈ ਤੇ ਇਸ ਨੌਜਵਾਨ ਦੀ ਜਾਨ ਚਲੀ ਜਾਂਦੀ ਦੇਖਿਆ ਜਾ ਰਿਹਾ ਹੈ ਕਿ ਇਸ ਘਟਨਾ ਦੇ ਵਿੱਚੋਂ ਅਚਾਨਕ ਹੀ ਜਦੋਂ ਇਸ

ਨੌਜਵਾਨ ਦੇ ਵੱਲੋਂ ਟਰੈਕਟਰ ਨੂੰ ਧੱਕੇ ਨਾਲ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਹ ਟਰੈਕਟਰ ਪਲਟ ਜਾਂਦਾ ਹੈ ਤੇ ਇਹ ਨੌਜਵਾਨ ਇਸ ਟਰੈਕਟਰ ਦੇ ਹੇਠਾਂ ਜਾਂਦਾ ਹੈ ਤੇ ਕਰਨੀ ਚ ਨੌਜਵਾਨ ਦੀ ਮੌਤ ਹੋ ਜਾਂਦੀ ਹੈ ਇਸ ਤੋਂ ਬਾਅਦ ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਇਸ ਨੌਜਵਾਨ ਦੇ ਵੱਲੋਂ ਵੱਡੀ ਅਣਗਹਿਲੀ ਵਰਤੀ ਗਈ ਹੈ ਜਿਸਦੇ ਕਾਰਨ ਇਹ ਸਾਰਾ ਕੁਝ ਵਾਪਰਿਆ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀ ਮੈਨੂੰ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *