BJP ਆਗੂ ਦੇ ਉੱਪਰ ਦੇਖੋ ਕਿਵੇਂ ਮੁਹੱਲਾ ਵਾਸੀਆਂ ਨੇ ਪਾਇਆ ਚਿੱਕੜ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਪਿੰਡਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਗਿਆ ਕਿ ਬਹੁਤ ਸਾਰੇ ਵਿਧਾਇਕ ਅਜਿਹੇ ਹੁੰਦੇ ਹਨ ਜਿਨ੍ਹਾਂ ਵੱਲੋਂ ਚੋਣਾਂ ਦੇ ਸਮੇਂ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦਾ ਹਰ ਕੰਮ ਕਰਨ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਪਰ ਦਿਖਾਉਂਦਾ ਹੈ ਕਿ ਜਦੋਂ ਇਹ ਚੋਣਾਂ ਹੋ ਜਾਂਦੀਆਂ ਹਨ ਤਾਂ ਇਹਨਾਂ ਦੇ ਵਲੋਂ ਆਪਣੇ ਕੀਤੇ ਵਾਅਦੇ ਭੁੱਲ ਜਾਂਦੇ ਹਨ ਅਤੇ ਇਨ੍ਹਾਂ ਦੇ ਵੱਲੋਂ ਕਿਸੇ ਵੀ ਵਿਅਕਤੀ ਦਾ ਕੋਈ ਕੰਮ ਨਹੀਂ ਕੀਤਾ ਜਾਂਦਾ ਅਜਿਹਾ ਹੀ ਮਾਮਲਾ ਹੁਣ ਯੂ ਪੀ ਦੇ ਇਕ ਪਿੰਡ

ਤੋਂ ਆ ਰਿਹਾ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਇੱਥੇ ਇੱਕ ਵਿਧਾਇਕ ਦੇ ਵੱਲੋਂ ਲੋਕਾਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਮੁਹੱਲੇ ਦੇ ਵਿੱਚੋਂ ਗੰਦੇ ਪਾਣੀ ਦਾ ਨਿਕਾਸ ਕਰ ਦਿੱਤਾ ਜਾਵੇਗਾ ਪਰ ਦੇਖਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਚੋਣਾਂ ਜਿੱਤਣ ਤੋਂ ਬਾਅਦ ਇਸ ਮੁਹੱਲੇ ਦੇ ਵਿਚ ਨਹੀਂ ਪਹੁੰਚਿਆ ਦੇਸ਼ ਦੇ ਵੱਲੋਂ ਇੱਥੋਂ ਦੇ ਲੋਕਾਂ ਦਾ ਵਿਕਾਸ ਨਹੀਂ ਕੀਤਾ ਗਿਆ ਅਤੇ ਹੁਣ ਦੇਖਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਇਕ ਵਾਰ ਫਿਰ ਤੋਂ ਇਸ ਮੁਹੱਲੇ ਦੇ ਵਿੱਚ ਵੋਟਾਂ ਲੈਣ ਦੇ ਲਈ ਆਇਆ ਹੈ ਪਰ ਲੋਕਾਂ ਦੇ ਵਲੋਂ ਇਸਦਾ ਅਨੋਖੇ ਤਰੀਕੇ ਦੇ ਨਾਲ ਹੀ ਸਵਾਗਤ ਕੀਤਾ ਗਿਆ ਹੈ ਇੱਥੋਂ ਦੇ ਲੋਕਾਂ ਦੇ ਵੱਲੋਂ ਹੁਣ ਇੱਥੇ ਚਿੱਕੜ ਦੀਆਂ ਬਾਲਟੀਆਂ ਭਰ ਕੇ ਇਸ ਵਿਅਕਤੀ ਦੇ ਉਪਰ ਪਾ ਦਿੱਤੀਆਂ ਗਈਆਂ ਹਨ ਅਤੇ ਇਸ ਦਿਸਣ ਨੂੰ ਅਹਿਸਾਸ ਕਰਾਇਆ ਗਿਆ ਹੈ ਕਿ ਇਹ ਲੋਕ ਇਸ ਤਰ੍ਹਾਂ ਦੇ ਮਾਹੌਲ ਵਿੱਚ ਰਹਿੰਦੇ ਹਨ ਅਤੇ ਇਨ੍ਹਾਂ ਲੋਕਾਂ ਦੇ ਬੋਲ ਇਸ ਤਰੀਕੇ ਦੇ ਨਾਲ ਆਪਣਾ ਰੋਸ ਪ੍ਰਗਟ

ਕੀਤਾ ਗਿਆ ਅਤੇ ਕਿਹਾ ਗਿਆ ਹੈ ਕਿ ਜੇਕਰ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੇ ਵੱਲੋਂ ਇਨ੍ਹਾਂ ਦਾ ਕੰਮ ਨਹੀਂ ਕੀਤਾ ਗਿਆ ਤਾਂ ਇਨ੍ਹਾਂ ਦੇ ਵੱਲੋਂ ਅਜਿਹਾ ਹੀ ਕਾਰਨਾਮਾ ਸਾਰੇ ਵਿਧਾਇਕਾਂ ਦੇ ਨਾਲ ਕੀਤੇ ਜਾਣਗੇ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਵੀਡੀਓ ਦੇਖਣ ਤੋਂ ਬਾਅਦ ਇਨ੍ਹਾਂ ਲੋਕਾਂ ਦੀ ਬਹੁਤ ਪ੍ਰਸੰਸਾ ਕੀਤੀ ਜਾਵੇ ਜਿਨ੍ਹਾਂ ਦੇ ਵੱਲੋਂ ਇੱਕ ਵਿਧਾਇਕ ਦੇ ਨਾਲ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਉਦੋਂ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *