ਅੱਜ ਦੇ ਦਿਨ ਦੀਆਂ ਮੁੱਖ ਖ਼ਬਰਾਂ ਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਤਾਂ ਕੀਮਤਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਅਕਸਰ ਵੱਡੇ ਵੱਡੇ ਐਲਾਨ ਕੀਤੇ ਜਾਦੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੀ ਰਡਾਰ ਦੇ ਉੱਪਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਆ ਚੁੱਕੇ ਹਨ ਜਿਨ੍ਹਾਂ ਵਿਚ ਦੱਸਿਆ ਜਾ ਰਿਹਾ ਹੈ

ਉਨ੍ਹਾਂ ਦੇ ਵੱਲੋਂ ਇੱਕ ਸੌ ਬਿਆਲੀ ਕਰੋੜ ਦੀ ਗਰਾਂਟ ਦੇ ਵਿੱਚ ਘਪਲੇਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਉਹ ਵੀ ਸਰਕਾਰ ਦੀ ਰਾਡਾਰ ਤੇ ਹੋ ਸਕਦੇ ਹਨ ਇਸਦੇ ਨਾਲ ਹੀ ਇਕ ਹੋਰ ਵੱਡੀ ਖਬਰ ਸਾਹਮਣੇ ਜਿਥੇ ਕਿ ਲਾਰੈਂਸ ਬਿਸ਼ਨੋਈ ਦੇ ਵਲੋਂ ਸਿੱਧੂ ਮੂਸੇ ਵਾਲਾ ਮਾਮਲੇ ਦੇ ਵਿੱਚ ਇੱਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਸਦੇ ਵੱਲੋਂ ਦੱਸਿਆ ਗਿਆ ਹੈ ਕਿ ਕਿਸ ਵਜ੍ਹਾ ਦੇ ਕਾਨੂੰਨਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਇਸ ਦੇ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਡੋਲੋ ਛੇ ਸੌ ਪੰਜਾਹ ਬਣਾਉਣ ਵਾਲੀ ਕੰਪਨੀ ਦੇ ਬਾਰੇ ਵਿਚ ਇਕ ਨਵਾਂ ਬਰਾਂਡ ਤਿਆਰ ਕੀਤਾ ਜਾ ਰਿਹਾ ਹੈ ਜਿਸਤੋਂ

ਵਿਵਾਦ ਦੱਸਿਆ ਜਾ ਰਿਹਾ ਹੈ ਚੋਣ ਬੁਖਾਰ ਦੇ ਲਈ ਵਰਤੀ ਜਾਣ ਵਾਲੀ ਇਹ ਦਵਾਈ ਇਸ ਦੇ ਉੱਪਰ ਵੀ ਕੁਝ ਨਵਾਂ ਦੇਖਣ ਨੂੰ ਮਿਲ ਸਕਦਾ ਹੈ ਇਸਦੇ ਨਾਲ ਹੀ ਜੁੜੀ ਹੋਈ ਹੋਰ ਵੱਡੀਆਂ ਖ਼ਬਰਾਂ ਬਹੁਤ ਸਾਰੀਆਂ ਹੜ੍ਹ ਸਾਹਮਣੇ ਆਰੀਆ ਜਨਤਾ ਨੂੰ ਵੇਖਣ ਦੇ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *