ਬੁਰਕਾ ਪਾ ਕੇ ਮਸਜਿਦ ਵਿਚ ਆਏ ਬਦਮਾਸ਼ਾਂ ਨੇ ਕੀਤਾ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਗਰ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਯੂ ਪੀ ਦੇ ਬੁਲੰਦ ਸ਼ਹਿਰ ਦੇ ਵਿਚ ਇੱਥੇ ਇਕ ਮਸਜਿਦ ਦੇ ਵਿਚ ਦਿਨ ਦਿਹਾੜੇ ਨੌਜਵਾਨਾਂ ਦੇ ਵੱਲ ਇੱਕ ਬਜ਼ੁਰਗ ਦੇ ਗੋ ਲੀ ਆਂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਬਦਮਾਸ਼ ਮਸਜਿਦ ਦੇ ਵਿਚ ਬੁਰਕਾ ਪਹਿਨ ਕੇ ਦਾਖ਼ਲ ਹੋਏ ਸਨ ਜਿਸ ਤੋਂ ਬਾਅਦ ਦੱਸੇ ਜਾ ਰਹੇ ਕਿ ਜਦੋਂ ਇਹ ਬਜ਼ੁਰਗ

ਵਿਅਕਤੀ ਨਮਾਜ਼ ਪੜ੍ਹ ਕੇ ਖੜ੍ਹਾ ਹੋਇਆ ਤਾਂ ਇਨ੍ਹਾਂ ਦੇ ਵੱਲੋਂ ਇਸ ਦੇ ਉਪਰ ਹਮਲਾ ਕਰ ਦਿੱਤਾ ਗਿਆ ਜਿਸਦੇ ਕਾਰਨ ਇਸ ਦੀ ਮੌਕੇ ਉਪਰ ਹੀ ਮੌਤ ਹੋ ਗਈ ਜਿਸ ਤੋਂ ਬਾਅਦ ਇਹ ਬਦਮਾਸ਼ ਇਥੋਂ ਫਰਾਰ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣੇ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਾ ਹੈ ਅਤੇ ਪੁਲੀਸ ਦੇ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਸ਼ਤੀ ਖਲੋਤੇ ਕਿਸ ਮਕਸਦ ਨਾਲ ਇਹ ਸਾਰਾ ਕੁਝ ਕੀਤਾ ਗਿਆ ਇਸ ਖ਼ਬਰ ਦੇ ਸਾਧਨਾਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਯਾਰਨ ਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਲਈ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *