ਆਪਣੀ ਤਨਖਾਹ ਨੂੰ ਸਾਡਾ ਇਹ ਔਰਤ ਬੱਚਿਆਂ ਨੂੰ ਲੱਗੀ ਪੜ੍ਹਾਉਣ ਸੱਚਾਈ ਜਾਣ ਕੇ ਉੱਡ ਜਾਣਗੇ ਤੁਹਾਡੇ ਹੋਸ਼

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਸੁਪਨੇ ਬਹੁਤ ਵੱਡੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਮਿਹਨਤ ਵੀ ਬਹੁਤ ਜ਼ਿਆਦਾ ਕਰਨੀ ਪੈਂਦੀ ਹੈ ਪਰ ਫਿਰ ਵੀ ਉਹ ਮਿਹਨਤ ਕਰਨ ਦੇ ਲਈ ਤਿਆਰ ਹੁੰਦੇ ਹਨ ਅਤੇ ਇਕ ਨਾ ਇਕ ਦਿਨ ਆਪਣਾ ਮੁਕਾਮ ਹਾਸਲ ਕਰ ਲੈਂਦੇ ਹਨ ਇਸੇ ਤਰ੍ਹਾਂ ਦੇ ਨਾਲ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਦੇ ਲਈ ਬਹੁਤ ਜ਼ਿਆਦਾ ਮਿਹਨਤ ਕਰਨ ਦੀ ਜ਼ਰੂਰਤ ਪੈਂਦੀ ਹੈ ਜਿਸਦੇ ਲਈ ਬਹੁਤ ਸਾਰੇ ਲੋਕ ਕਈ ਵਾਰ ਇਹ ਰਸਤਾ ਅੱਧ ਵਿਚਕਾਰ ਹੀ ਛੱਡ ਦਿੰਦੇ ਹਨ ਪਰ ਕੁਝ ਲੋਕ ਇਸ ਰਸਤੇ ਤੇ ਉੱਤੇ ਚਲਦੇ ਰਹਿੰਦੇ ਹਨ ਅਤੇ ਜਦੋਂ ਤੱਕ ਉਨ੍ਹਾਂ ਨੂੰ ਸਫ਼ਲਤਾ ਹਾਸਲ ਨਹੀਂ ਹੁੰਦੀ ਉਸ ਸਮੇਂ ਤਕ ਉਨ੍ਹਾਂ ਦੇ ਵੱਲੋਂ ਮਿੰਨਤ ਕੀਤੀ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ

ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੂਜਾ ਯਾਦਵ ਨਾਮ ਦੀ ਇਕ ਲੜਕੀ ਦੇ ਵੱਲੋਂ ਯੂਪੀਐਸਸੀ ਦੀ ਪ੍ਰੀਖਿਆ ਪਾਸ ਕੀਤੀ ਗਈ ਅਤੇ ਸਿਵਲ ਸੇਵਾਵਾਂ ਦੇ ਵਿੱਚ ਉਨ੍ਹਾਂ ਨੇ ਡਾਕਟਰ ਤਾਇਨਾਤ ਹੋ ਕੇ ਯੋਗਦਾਨ ਪਾਉਣਾ ਸ਼ੁਰੂ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿ ਪੂਜਾ ਯਾਦਵ ਨੇ ਦੋ ਹਜਾਰ ਅਠਾਰਾਂ ਦੇ ਵਿੱਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਵੱਡਾ ਮੁਕਾਮ ਹਾਸਲ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਪੋਸਟ ਗ੍ਰੈਜੂਏਸ਼ਨ ਤੋਂ ਬਾਅਦ ਕੈਨੇਡਾ ਚਲੇ ਗਏ ਸੀ ਉਸ ਤੋਂ ਬਾਅਦ ਉਹ ਜਰਮਨੀ ਚਲੇ ਗਏ ਜਿੱਥੇ ਉਨ੍ਹਾਂ ਨੂੰ ਉਹ ਵਧੀਆ ਨੌਕਰੀ ਮਿਲੀ ਹੋਈ ਸੀ ਜਿਥੇ ਉਨ੍ਹਾਂ ਨੂੰ ਇੱਕ ਵਧੀਆ ਆਮਦਨ ਵੀ ਹੋ ਰਹੀ ਸੀ

ਪਰ ਫਿਰ ਵੀ ਉਨ੍ਹਾਂ ਦਾ ਉਸ ਦੇਸ਼ ਦੇ ਵਿੱਚ ਮਨ ਨਹੀਂ ਲੱਗਿਆ ਜਿਸ ਦੀ ਵਜ੍ਹਾ ਕਾਰਨ ਉਹ ਵਾਪਸ ਭਾਰਤ ਆਉਂਦੇ ਹਨ ਅਤੇ ਹਰਿਆਣਾ ਦੇ ਇਹ ਰਹਿਣ ਵਾਲੇ ਹਨ ਜਿਥੇ ਇਨ੍ਹਾਂ ਦੇ ਵੱਲੋਂ ਖੂਬ ਤਿਆਰੀ ਕੀਤੀ ਪਹਿਲਾਂ ਦੀ ਹੈ ਅਤੇ ਦੋ ਵਾਰ ਪੰਜ ਅੱਸੀ ਦਾ ਪੇਪਰ ਦਿੱਤਾ ਜਾਂਦਾ ਹੈ ਪਹਿਲੀ ਵਾਰ ਅਸਫਲ ਰਹਿੰਦੇ ਹਨ ਤੇ ਦੂਸਰੀ ਬਾਰੇ ਨਾਂ ਦੇ ਵੱਲੋਂ ਸਫਲਤਾ ਹਾਸਲ ਕੀਤੀ ਜਾਂਦੀ ਹੈ ਤੇ ਅੱਜ ਇਨ੍ਹਾਂ ਦੇ ਵੱਲੋਂ ਆਪਣਾ ਵਿਆਹ ਵੀ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਸੋਸ਼ਲ ਮੀਡੀਆ ਦੇ ਉੱਤੇ ਵੀ ਇਹ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਹਨ।ਮ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *