ਸ਼੍ਰੋਮਣੀ ਅਕਾਲੀ ਦਲ ਦੇ ਇਸ ਮਸ਼ਹੂਰ ਆਗੂ ਦਾ ਹੋਇਆ ਦੇਹਾਂਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਰਾਜਨੀਤੀ ਨਾਲ ਜੁੜੇ ਹੋਏ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੀ ਕਬੱਡੀ ਖ਼ਬਰ ਅਕਾਲੀ ਦਲ ਦੇ ਲਈ ਸਭ ਸਾਹਮਣੇ ਹੈ ਜਿੱਥੇ ਕਿ ਅਕਾਲੀ ਦਲ ਲਈ ਮਾੜੀ ਖ਼ਬਰ ਇਹ ਸਾਹਮਣੇ ਆਇਆ ਜਿੱਥੇ ਕਿ ਉਨ੍ਹਾਂ ਦੇ ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ਜੋ ਕਿ

ਸਾਬਕਾ ਸਪੀਕਰ ਵੀ ਸਨ ਜਿਸ ਤੋਂ ਬਾਅਦ ਇਸ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਆਗੂਆਂ ਦੇ ਵਿਚ ਅਤੇ ਅਕਾਲੀ ਵਰਕਰਾਂ ਦੇ ਵਿਚ ਦੁੱਖ ਦੇਖਿਆ ਜਾ ਰਿਹਾ ਹੈ ਤੇ ਉਨ੍ਹਾਂ ਵੱਲੋਂ ਇਨ੍ਹਾਂ ਦੀ ਮੌਤ ਦੇ ਉੱਪਰ ਸ਼ੋਕ ਪ੍ਰਗਟ ਕੀਤਾ ਜਾ ਰਿਹਾ ਉੱਥੇ ਹੀ ਬਹੁਤ ਸਾਰੇ ਲੋਕ ਜੋ ਉਨ੍ਹਾਂ ਨੂੰ ਜਾਣਦੇ ਸਨ ਜਾਂ ਉਨ੍ਹਾਂ ਨੂੰ ਪਿਆਰ ਕਰਦੇ ਸਨ ਕਿਉਂਕਿ ਉਹ ਬਹੁਤ ਹੀ ਵਧੀਆ ਆਗੂ ਸਨ ਉਨ੍ਹਾਂ ਦੇ ਵਿੱਚ ਵੀ ਦੁੱਖ ਦੇਖਿਆ ਜਾ ਰਿਹਾ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਅਤੇ ਆਪਣੇ ਆਪਣੇ ਤਰੀਕੇ ਨਾਲ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *