ਮੋਟਰਸਾਈਕਲ ਸਕੂਟਰੀ ਚਲਾਉਣ ਵਾਲਿਆਂ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਨਣ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਸਰਕਾਰ ਦੇ ਵੱਲੋਂ ਟਰੈਫਿਕ ਨਿਯਮਾਂ ਨੂੰ ਲੈ ਕੇ ਨਵੇਂ ਨਵੇਂ ਨਿਯਮ ਲਿਆਂਦੇ ਜਾ ਰਹੇ ਹਨ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕੀ ਹੁਣ ਭਾਰਤ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਉਨ੍ਹਾਂ ਦੇ ਵਲੋਂ ਟ੍ਰੈਫਿਕ ਨਿਯਮਾਂ ਦੇ ਵਿਚ ਵਾਧਾ ਕੀਤਾ ਗਿਆ ਜਿੱਥੇ ਕਿ ਹੁਣ ਜੇਕਰ ਤੁਸੀਂ ਦੋ ਪਹੀਆ ਵਾਹਨ

ਚਲਾਉਂਦੇ ਹੋ ਤਾਂ ਤੁਹਾਡੇ ਪੈਰਾਂ ਦੇ ਵਿੱਚ ਪੂਰੀ ਤਰ੍ਹਾਂ ਦੇ ਨਾਲ ਬੰਦ ਜੁੱਤੀ ਹੋਣੀ ਚਾਹੀਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜੇਕਰ ਤੁਸੀਂ ਗੱਡੀ ਚਲਾਉਂਦੇ ਹੋ ਤਾਂ ਤੁਹਾਡੇ ਪੁਆਇੰਟ ਦੇ ਨਾਲ ਕਮੀਜ਼ ਜਾਂ ਟੀ ਸ਼ਰਟ ਜ਼ਰੂਰ ਪਾਈ ਹੋਣੀ ਚਾਹੀਦੀ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਜੇਕਰ ਤੁਸੀਂ ਦੋ ਪਹੀਆ ਵਾਹਨ ਵਾਲੇ ਨਿਯਮ ਦੀ ਉਲੰਘਣਾ ਕਰਦੇ ਹੋ ਤਾਂ ਤੁਹਾਨੂੰ ਇੱਕ ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਇਸ ਦੇ ਨਾਲ ਹੀ ਜੇਕਰ ਤੁਸੀਂ ਗੱਡੀ ਵਾਲੇ ਨਿਯਮਾਂ ਦੀ ਉਲੰਘਣਾ ਕਰਦੇ ਹੋ ਤਾਂ ਤੁਹਾਨੂੰ ਦੋ ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਹਾਲਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *