ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਲੜਕੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਅੱਜਕੱਲ੍ਹ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਦੇ ਨਾਲ ਜੁੜੀਆਂ ਹੋਈਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲਈ ਕੱਬਡੀ ਮਾੜੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਇਨ੍ਹਾਂ ਦੇ ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ

ਹੈ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਕ ਬਹੁਤ ਹੀ ਪੁਰਾਣੇ ਆਗੂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਸਾਬਕਾ ਪੰਜਾਬ ਦੇ ਸਪੀਕਰ ਵੀ ਰਹਿ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕੇ ਨਾਲ ਉਨ੍ਹਾਂ ਦੇ ਦੇਹਾਂਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਰਕਰਾਂ ਦੇ ਵੱਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਮੰਦਭਾਗੀ ਖਬਰ ਹੈ ਕਿਉਂਕਿ ਉਹ ਇੱਕ ਬਹੁਤ ਵਧੀਆ ਇਨਸਾਨ ਸਨ ਇਸ ਖ਼ਬਰ ਦੇ ਸ਼ਾਮਲਾਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ.

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *