ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਸ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਗਲੀ ਹੀ ਇੱਕ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਉਹ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਬੀਅਤ ਇਕ ਵਾਰ ਫਿਰ ਤੋਂ ਵਿਗੜ ਗਈ ਹੈ ਜਿਸ ਤੋਂ ਬਾਅਦ ਦੱਸਿਆ ਜ਼ਾਹਰ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਵਜ਼ਨ ਇੱਕ ਕੁਇੰਟਲ ਤੇਈ ਕਿਲੋ ਹੋ ਚੁੱਕਿਆ ਹੈ ਅਤੇ ਉਨ੍ਹਾਂ ਦੇ ਗੋਡਿਆਂ ਵਿੱਚ ਦਰਦ ਦੱਸਿਆ ਜਾ ਰਿਹਾ ਹੈ ਜਿਸਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ

ਨੂੰਹ ਡਾਕਟਰਾਂ ਦੇ ਵੱਲੋਂ ਚੈੱਕਅਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਕਈ ਦਵਾਈਆਂ ਦਿੱਤੀਆਂ ਗਈਆਂ ਹਨ ਜਿਸ ਦਾ ਸੇਵਨ ਉਨ੍ਹਾਂ ਦੇ ਵੱਲੋਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਸਿਹਤਮੰਦ ਹੋ ਸਕਦੇ ਹਨ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜਾਰਤ ਕਿਹਾ ਜਾਵੇਗਾ ਨਵਜੋਤ ਸਿੰਘ ਸਿੱਧੂ ਇਕ ਬਹੁਤ ਵਧੀਆ ਇਨਸਾਨ ਹਨ ਇਸ ਖਬਰ ਦੇ ਸਾਹਮਣੇ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *