ਸਿਮਰਨਜੀਤ ਸਿੰਘ ਮਾਨ ਦੇ ਬਿਆਨ ਤੇ ਬੋਲੇ ਰਾਜਾ ਵੜਿੰਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸੰਗਰੂਰ ਤੋਂ ਐਮਪੀ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਬਾਰੇ ਇਕ ਬਿਆਨ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅਤਿਵਾਦੀ ਦੱਸਿਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਹ ਮਾਮਲਾ ਪੰਜਾਬ ਵਿਚ ਪੂਰੀ ਤਰ੍ਹਾਂ ਫੈਲ ਚੁੱਕਿਆ ਹੈ ਤੇ ਇਹ ਮਾਮਲਾ ਬਹੁਤ ਗਰਮਾਇਆ ਹੋਇਆ ਹੈ ਜਿਸ ਤੋਂ ਬਾਅਦ ਹੁਣ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਹੁਣੇ ਜਿਹੇ ਉਪਰ ਟਿੱਪਣੀ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਇਹ ਪੁਲ ਬਿਲਕੁਲ ਨਿੰਦਣਯੋਗ ਹੈ ਅਤੇ ਇਹ ਜਬਰੀ ਸਿੰਘ ਮਾਨ ਨੂੰ ਨਹੀਂ ਕਹਿਣਾ ਚਾਹੀਦਾ ਸੀ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਸਿਮਰਜੀਤ ਸਿੰਘ ਮਾਨ ਵਿੱਚ ਦੇ ਉੱਪਰ ਮੁਆਫ਼ੀ

ਮੰਗਣੀ ਚਾਹੀਦੀ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਾਅਦ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਰਾਜਾ ਵੜਿੰਗ ਦੇ ਵੱਲੋਂ ਬਿਲਕੁਲ ਸਹੀ ਕਿਹਾ ਹੈ ਉੱਥੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਇਨ੍ਹਾਂ ਲੋਕਾਂ ਨੇ ਵੱਲੋਂ ਸਿਰਫ ਰਾਜਨੀਤੀ ਕੀਤੀ ਜਾ ਰਹੀ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *