ਸਿਮਰਨਜੀਤ ਸਿੰਘ ਮਾਨ ਦੇ ਬਿਆਨ ਤੇ ਭੜਕੀ ਅਨਮੋਲ ਗਗਨ ਮਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦਾ ਇੱਕ ਮੁੱਦਾ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਵੱਲ ਇੱਕ ਬਿਆਨ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅਤਿਵਾਦੀ ਦੱਸਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ

ਕਿ ਹੁਣ ਇਸ ਦੇ ਉੱਪਰ ਆਮ ਆਦਮੀ ਪਾਰਟੀ ਦੇ ਵੱਲੋਂ ਵੱਡੇ ਪੱਧਰ ਤੇ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਅਨਮੋਲ ਗਗਨ ਮਾਨ ਨੇ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਦਾ ਲਿਖਣਾ ਹੈ ਕਿ ਸਿਮਰਜੀਤ ਸਿੰਘ ਮਾਨ ਦੇ ਵਲੋਂ ਇਹ ਬਹੁਤ ਵੱਡੀ ਗਲਤੀ ਕੀਤੀ ਗਈ ਹੈ ਉਨ੍ਹਾਂ ਦੇ ਵੱਲੋਂ ਇਕ ਸਹੀ ਦਾ ਅਪਮਾਨ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਇਸ ਦੀ ਮੁਆਫੀ ਮੰਗਣੀ ਚਾਹੀਦੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਸ਼ਬਦ ਵਰਤਣ ਵਾਲਿਆਂ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਕਰਾਰ ਦਿੱਤੇ ਜਾ ਰਹੇ ਹਨ ਬਹੁਤ ਲੋਕਾਂ ਦੇ ਵੱਲੋਂ ਅਨਮੋਲ ਗਗਨ ਮਾਨ ਦਾ ਸਾਥ ਦਿੱਤਾ ਜਾ ਰਿਹਾ ਹੈ ਉੱਥੇ ਬਹੁਤ ਲੋਕਾਂ ਦੇ ਭਲੇ ਨੂੰ ਵਿਰੋਧ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *