ਹੁਣੇ ਹੁਣੇ ਮਸ਼ਹੂਰ ਕਾਂਗਰਸੀ ਆਗੂ ਦੀ ਪਤਨੀ ਦਾ ਹੋਇਆ ਦੇਹਾਂਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਬਹੁਤ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਾਹਨ ਚਲਾਉਂਦੇ ਸਮੇਂ ਬੋਸ ਰਹੇ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸਦੇ ਕਾਰਨ ਇਹ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ ਉਹ ਇਸ ਦੇ ਨਾਲ ਹੀ ਗੁੜ ਦੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ

ਇਕ ਕਾਂਗਰਸੀ ਆਗੂ ਗੁਰਮੀਤ ਮਿੰਟੂ ਜੋ ਕਿ ਮੁਕੇਰੀਆ ਤੋਂ ਰਹਿਣ ਵਾਲੇ ਹਨ ਉਹਨਾਂ ਦੀ ਪਤਨੀ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਪਤਨੀ ਦੇ ਨਾਲ ਉਨ੍ਹਾਂ ਦੀ ਬੇਟੀ ਵੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਉਨ੍ਹਾਂ ਦੀ ਬੇਟੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋੲਿਅਾ ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਜੋ ਕਿ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦੇ ਹਨ ਉਨ੍ਹਾਂ ਵਿੱਚ ਬਹੁਤਿਆਂ ਦਾ ਦੁੱਖ ਦੇਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਬੇਟੀ ਨੂੰ ਹੁਣ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *