ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਪੰਜ ਰਾਜਾਂ ਵਿਚ ਪਵੇਗਾ ਭਾਰੀ ਮੀਂਹ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਅਕਸਰ ਹੀ ਸੋਸ਼ਲ ਮੀਡੀਆ ਤੇ ਮੌਸਮ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਮੌਸਮ ਵਿਭਾਗ ਦੇ ਵੱਲੋਂ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਕਿ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਨਾਲ ਨਾਲ ਹੋਰ ਪੰਜ ਰਾਜਾਂ ਦੇ ਵਿੱਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਵਿਚ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਨਾਲ ਨਾਲ ਰਾਜਸਥਾਨ ਜੰਮੂ ਕਸ਼ਮੀਰ ਅਤੇ ਕੁਝ ਹੋਰ ਰਾਜਾਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹਾਲੇ ਤੱਕ ਮਨਸੂਨ ਸਰਗਰਮ ਹਨ ਜਿਸ ਦੇ ਕਾਰਨ ਪੰਜਾਬ ਦੇ ਵਿੱਚ ਹਾਲੇ ਮੌਸਮ ਠੰਡਾ ਰਹੇਗਾ ਜਿਸ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਰਹੇਗੀ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਇਸੇ ਤਰੀਕੇ ਨਾਲ ਮੌਸਮ ਰਹਿੰਦਾ ਹੈ ਤਾਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਰਹਿਣਗੀਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *