ਕੁਝ ਸੈਕਿੰਡ ਵਿੱਚ ਦੇਖੋ ਕਿੰਝ ਟੁੱਟ ਕੇ ਪਹਾੜ ਆ ਗਿਆ ਸੜਕ ਉਪਰ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਆਪਣੀ ਜਾਨ ਬਚਾ ਪਾਉਂਦੇ ਹਨ ਅਤੇ ਬਹੁਤੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਵੇਖਿਆ ਜਾਵੇ ਤਾਂ ਪਹਾੜੀ ਇਲਾਕਿਆਂ ਵਿੱਚ ਸਮੱਸਿਆਵਾਂ ਕਾਫੀ ਜ਼ਿਆਦਾ ਵਧ ਚੁੱਕੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਕੁਝ ਤਸਵੀਰਾਂ ਪਹਾੜੀ ਇਲਾਕਿਆਂ ਤੋਂ ਸਾਹਮਣੇ ਆ ਰਹੀਆਂ ਹਨ ਜਿੱਥੇ ਦੇਖਿਆ ਜਾ ਸਕਦਾ ਹੈ ਕਿ ਕਈ ਥਾਵਾਂ ਤੇ ਜ਼ਮੀਨ ਖਿਸਕਣ ਦੀਆਂ ਜਾਂ ਫਿਰ ਪਹਾੜਾਂ ਦੇ ਹੇਠਾਂ ਡਿੱਗਣ ਦੀਆਂ ਤਸਵੀਰਾਂ

ਸਾਹਮਣੇ ਆ ਰਹੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਆਵਾਜਾਈ ਵਾਲੀ ਇਕ ਸੜਕ ਦੇ ਉੱਪਰ ਅਚਾਨਕ ਹੀ ਪਹਾੜ ਦਾ ਇੱਕ ਟੁਕੜਾ ਡਿੱਗਦਾ ਹੈ ਇਸ ਤੋਂ ਇਲਾਵਾ ਹੋਰ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਇਕ ਝਰਨਾ ਅਚਾਨਕ ਹੀ ਬਹੁਤ ਜ਼ਿਆਦਾ ਤੇਜ਼ ਹੋ ਜਾਂਦਾ ਹੈ ਅਤੇ ਅਚਾਨਕ ਹੀ ਇੱਥੇ ਜੋ ਵਾਹਨ ਖੜ੍ਹੇ ਸੀ ਉਹ ਪਾਣੀ ਦੇ ਵਿਚ ਡੁੱਬ ਜਾਂਦੇ ਹਨ ਜਿਸ ਨੂੰ ਵੇਖ ਕੇ ਹਰ ਕਿਸੇ ਦਾ ਦਿਲ ਦਹਿਲ ਜਾਂਦਾ ਹੈ ਸੋ ਇਸ ਤਰ੍ਹਾਂ ਦੇ ਮੰਜ਼ਰ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਪਹਾਡ਼ੀ ੲਿਲਾਕਿਅਾਂ ਦੇ ਵਿੱਚ ਬਣੇ ਹੋਏ ਹਨ ਇਸ ਲਈ ਲੋਕਾਂ ਨੂੰ ਸਾਵਧਾਨ ਪੁੱਜਣਾ ਚਾਹੀਦਾ ਹੈ ਅਤੇ ਬਰਸਾਤ ਦੇ ਮੌਸਮ ਦੇ ਵਿੱਚ ਕਦੇ ਵੀ ਪਹਾੜੀ ਇਲਾਕਿਆਂ ਦੇ ਵੱਲ ਰੁਖ਼ ਨਹੀਂ ਕਰਨਾ ਚਾਹੀਦਾ ਬਹੁਤ ਸਾਰੇ ਲੋਕ ਗਰਮੀ ਤੋਂ ਪ੍ਰੇਸ਼ਾਨ ਹੋ ਕੇ ਅਕਸਰ ਹੀ ਪਹਾੜਾਂ ਵੱਲ ਜਾਣ ਦਾ ਪ੍ਰੋਗਰਾਮ ਬਣਾਉਂਦੇ ਹਨ ਪਰ ਮੌਨਸੂਨ ਕਈ ਵਾਰ ਪਹਿਲਾਂ ਆ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਰਸਾਤ ਪਹਿਲਾਂ ਹੀ ਸ਼ੁਰੂ ਹੋ ਜਾਂਦੀ ਹੈ ਅਤੇ ਤੇਜ਼ ਬਰਸਾਤ ਕਾਰਨ ਪਹਾੜਾਂ ਦੇ ਕੁਝ ਟੁਕੜੇ ਹੇਠਾਂ ਡਿੱਗਣ ਲੱਗ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁ

ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸੋ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਹਨ ਇਸ ਲਈ ਲੋਕਾਂ ਨੂੰ ਸਾਵਧਾਨ ਪੁੱਜਣਾ ਚਾਹੀਦਾ ਹੈ ਕਿ ਉਹ ਪਹਾਡ਼ੀ ੲਿਲਾਕਿਅਾਂ ਦੇ ਵਿੱਚ ਬਰਸਾਤ ਦੇ ਮੌਸਮ ਦੇ ਵਿੱਚ ਨਾ ਜਾਣ ਕਿਉਂਕਿ ਇਸ ਥਾਂ ਤੇ ਖ਼ਤਰਾ ਬਹੁਤ ਜ਼ਿਆਦਾ ਵਧ ਜਾਂਦਾ ਹੈ ਤੇ ਅਕਸਰ ਹੀ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵੀ ਵਾਪਰਦੀਆਂ ਹਨ ਜਿਸਦੇ ਨਾਲ ਲੋਕ ਆਪਣੀ ਜ਼ਿੰਦਗੀ ਗਵਾ ਬੈਠਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *