ਹੁਣੇ ਹੁਣੇ ਇੱਥੇ ਵਾਪਰਿਆ ਇਹ ਦਰਦਨਾਕ ਹਾਦਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਘਟਨਾ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੋ ਪਤੀ ਪਤਨੀ ਆਪਣੀ ਛੱਤ ਦੇ ਉੱਪਰ ਸੈਰ ਕਰ ਰਹੇ ਸਨ ਤਾਂ ਦੱਸਿਆ ਜਾ ਰਿਹਾ ਹੈ ਕਿ ਕੁੱਝ ਬਾਂਦਰਾਂ ਦੇ ਵੱਲੋਂ ਆ ਕੇ ਇਨ੍ਹਾਂ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇੱਥੇ ਪਤਨੀ ਦੇ ਵੱਲੋਂ ਇੱਥੋਂ ਭੱਜ

ਕੇ ਹੇਠਾਂ ਉਤਰ ਕੇ ਆਪਣੀ ਜਾਨ ਬਚਾ ਲਈ ਜਾਂਦੀ ਹੈ ਪਰ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਕੋਲ ਆਪਣਾ ਇੱਕ ਚਾਰ ਮਹੀਨਿਆਂ ਦਾ ਬੱਚਾ ਵੀ ਸੀ ਜੋ ਕਿ ਇਸ ਲੜਕੀ ਦੇ ਪਤੀ ਦੇ ਕੋਲ ਸੀ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਬਾਂਦਰਾਂ ਦੇ ਬਲੀਚ ਦੇ ਬੱਚੇ ਤੇ ਹਮਲਾ ਕੀਤਾ ਜਾਂਦਾ ਹੈ ਤਾਂ ਇਸ ਪਤੀ ਦੇ ਵੱਲੋਂ ਇਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਇਨ੍ਹਾਂ ਬਾਂਦਰਾਂ ਦੇ ਵਾਲੇ ਇਸ ਬੱਚੇ ਨੂੰ ਫੜ ਕੇ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ ਜਾਂਦਾ ਹੈ ਜਿਸਦੇ ਕਾਰਨ ਇਸ ਦੇ ਬੱਚੇ ਦੀ ਮੌਤ ਹੋ ਜਾਂਦੀ ਹੈ ਜਸਤਵਾਲ ਲੋਕਾਂ ਦੇ ਵਿੱਚ ਇਸ ਨੂੰ ਲੈ ਕੇ ਬਹੁਤ ਜ਼ਿਆਦਾ ਦਰਦ ਹੈ ਅਤੇ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਵੀ ਅਜਿਹੀ ਇੱਕ ਘਟਨਾ ਵਾਪਰ ਚੁੱਕੀ ਹੈ ਜਸਪਾਲ ਵਾਰੇ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *