ਪੰਜਾਬ ਦੇ ਵਿਚ ਇਥੇ ਪਵੇਗਾ ਭਾਰੀ ਮੀਂਹ

Uncategorized

ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਮੌਸਮ ਨਾਲ ਜੁੜੀ ਵੀ ਬਹੁਤ ਸਾਰੀ ਜਾਣਕਾਰੀ ਹੁੰਦੀ ਹੈ ਜਿਸ ਦੇ ਬਾਰੇ ਦੱਸਿਆ ਤਾਂ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਅਕਸਰ ਹੀ ਵੱਡੇ ਵੱਡੇ ਅਲਰਟ ਜਾਰੀ ਕੀਤੇ ਜਾਂਦੇ ਹਨ ਕਿਉਂਕਿ ਪੰਜਾਬ ਦੇ ਵਿੱਚ ਮੌਸਮ ਦਿਨ ਪ੍ਰਤੀਦਿਨ ਕਰਵਟ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਮੌਸਮ ਦਿਨ ਪ੍ਰਤੀ ਦਿਨ ਬਦਲਦਾ ਰਹਿੰਦਾ ਹੈ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਹੁਣ ਮੌਸਮ ਵਿਭਾਗ ਦੇ ਵੱਲੋਂ ਕਬੱਡੀ ਭਵਿੱਖਬਾਣੀ ਕੀਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਪਠਾਨਕੋਟ ਗੁਰਦਾਸਪੁਰ ਅਤੇ ਹੋਰ ਬਹੁਤ ਸਾਰੇ ਸ਼ਹਿਰਾਂ ਦੇ ਵਿੱਚ ਆਉਣ ਵਾਲੇ ਦਿਨਾਂ ਦੇ ਵਿੱਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਹੁਣ ਥੋੜ੍ਹੇ ਦਿਨ ਹੀ

ਮੌਨਸੂਨ ਪੰਜਾਬ ਦੇ ਵਿੱਚ ਰਹੇਗਾ ਅਤੇ ਥੋੜ੍ਹੇ ਦਿਨ ਹੀ ਪੰਜਾਬ ਦੇ ਵਿੱਚ ਮੀਂਹ ਪੈ ਸਕਦਾ ਹੈ ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਮੌਸਮ ਗਰਮ ਹੋ ਜਾਵੇਗਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਧਿਆਨ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਮੌਸਮ ਜੇਕਰ ਗਰਮ ਹੁੰਦਾ ਹੈ ਤਾਂ ਉਹਨਾਂ ਦੇ ਸਮੱਸਿਆਵਾਂ ਵਧ ਜਾਣਗੀਆਂ ਕਿਉਂਕਿ ਗਰਮੀ ਦੇ ਵਿੱਚ ਉਹਨਾਂ ਦਾ ਕੰਮਕਾਰ ਕਰਨਾ ਬਹੁਤ ਔਖਾ ਹੋ ਜਾਂਦਾ ਹੈ ਇਸ ਲਈ ਪੰਜਾਬ ਦੇ ਵਿੱਚ ਜੇਕਰ ਮੌਸਮ ਠੰਢਾ ਰਹਿੰਦਾ ਹੈ ਤਾਂ ਉਨ੍ਹਾਂ ਦੇ ਲਈ ਇਹ ਬਹੁਤ ਵਧੀਆ ਖਬਰ ਹੈ ਇਸ ਖਬਰ ਦੇ ਸਾਹਮਣੇ ਮੌਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *