ਦੋ ਵਿਅਕਤੀ ਧਾਰਮਿਕ ਸਥਾਨ ਦੇ ਅੰਦਰ ਲੜਾਈ ਕਰਦੇ ਹੋਏ ਦਿਖਾਈ ਦੇ ਰਹੇ ਹਨ ਦੋਸਤੋ ਸੋਸ਼ਲ ਮੀਡੀਅਾ ੳੁਤੇ ਹੀ ਵੀਡੀਓ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਆਪਸੀ ਕੁਝ ਅਜਿਹੇ ਮਾਮਲੇ ਦੇ ਕਰਕੇ ਇਨ੍ਹਾਂ ਦੋ ਵਿਅਕਤੀਆਂ ਵਿਚਕਾਰ ਆਪਸੀ ਤਣਾਅਪੂਰਨ ਅਜਿਹਾ ਮਾਹੌਲ ਬਣਦਾ ਗਿਆ ਤਾਂ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਵਿਚਕਾਰ ਕੁਝ ਅਜਿਹੇ ਤਰੀਕੇ ਨਾਲ ਬਹਿਸਬਾਜ਼ੀ ਸ਼ੁਰੂ ਹੋਣ ਲੱਗੀ
ਤਾਂ ਇਕ ਵਿਅਕਤੀ ਵੱਲੋਂ ਦੂਜੇ ਵਿਅਕਤੀ ਉੱਪਰ ਡਾਂਗਾਂ ਨਾਲ ਹਮਲਾ ਕਰਨ ਦੀਆਂ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਇਹ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆ ਰਹੀ ਹੈ ਨਾਭਾ ਤੋਂ ਇਥੋਂ ਦੇ ਇਕ ਗੁਰੂਘਰ ਦੇ ਸਥਾਨ ਅੰਦਰ ਦੋ ਵਿਅਕਤੀਆਂ ਵਿਚਕਾਰ ਆਪਸੀ ਮੁੱਠਭੇੜ ਹੋਣ ਦੇ ਕਾਰਨ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਕਿਉਂਕਿ ਤੁਹਾਨੂੰ ਪਤਾ ਹੈ ਹੈ ਕਿ ਅੱਜਕੱਲ੍ਹ ਤਾਂ
ਹਾਂ ਕੁਝ ਅਜਿਹੀਆਂ ਰੰਜਸ਼ਾਂ ਦੇ ਕਰਕੇ ਕੁਝ ਅਜਿਹੀਆਂ ਅਹੁਦੇ ਲੈਣ ਦੇ ਕਰਕੇ ਲੋਕਾਂ ਵਿੱਚ ਆਪਸੀ ਭਾਈਬੰਦੀ ਨਹੀਂ ਰਹੀ ਉਨ੍ਹਾਂ ਕੋਲ ਸਿਰਫ ਪੈਸੇ ਨੂੰ ਮੁੱਖ ਰੱਖਦਿਆਂ ਹੋਇਆਂ ਆਪਣੇ ਅਹੁਦਿਆਂ ਨੂੰ ਮੁੱਖ ਰੱਖਦਿਆਂ ਹੋਇਆਂ ਕੁਝ ਅਜਿਹੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਕਿ ਧਾਰਮਿਕ ਸਥਾਨ ਦੇ ਅੰਦਰ ਦੋ ਵਿਅਕਤੀਆਂ ਵਿਚਕਾਰ ਅਜਿਹੇ ਤਰੀਕੇ ਨਾਲ ਲੜਾਈ ਹੋਈ
ਜਿਸ ਨੂੰ ਤੁਸੀਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਚ ਦੇਖ ਸਕਦੇ ਹੋ ਕਿ ਕਿਵੇਂ ਆਪਸੀ ਕੁਝ ਅਜਿਹੇ ਪ੍ਰਧਾਨਗੀ ਦੇ ਮਾਮਲੇ ਨੂੰ ਲੈ ਕੇ ਦੋ ਵਿਚਕਾਰ ਇੰਨੀ ਜ਼ਿਆਦਾ ਲੜਾਈ ਹੋਈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ