ਹਰਸਿਮਰਤ ਕੌਰ ਬਾਦਲ ਦਾ ਆਇਆ ਬਿਆਨ ਸਾਹਮਣੇ , ਚਾਰੇ ਪਾਸੇ ਹੋ ਗਈ ਚਰਚਾ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਮੁੱਦਾ ਛਿੜਿਆ ਹੀ ਰਹਿੰਦਾ ਹੈ ਅਤੇ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਹੀ ਹਰਸਿਮਰਤ ਕੌਰ ਬਾਦਲ ਨੂੰ ਤਾਂ ਜਾਣਦੇ ਹੀ ਹੋ ਜੋ ਕਿ ਆਪਣੀ ਬੇ ਬਾਕ ਬੋਲੀ ਦੇ ਨਾਲ ਸਾਰੇ ਲੋਕਾਂ ਦੇ ਦਿਲਾਂ ਦੇ ਵਿੱਚ ਛਾਏ ਹੋਏ ਹਨ ਅਤੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਉਹ ਲਗਾਤਾਰ ਆਪਣੀ ਪਾਰਟੀ ਦੇ ਲਈ ਸੰਘਰਸ਼ ਕਰਦੇ ਹੋਏ ਨਜ਼ਰ ਆਉਂਦੇ ਹਨ ਹੁਣੇ ਹੁਣੇ ਹਰਸਿਮਰਤ ਕੌਰ ਬਾਦਲ ਦਾ ਆਇਆ ਵੱਡਾ ਬਿਆਨ ਹਰ ਪਾਸੇ ਹੋਗੀ ਚਰਚਾ ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਅੱਜ ਨੌਜਵਾਨਾਂ ਵਿੱਚ ਕੱਟਡ਼ਤਾ ਫੈਲਣ ਤੋਂ ਰੋਕਣ ਦੇ ਲਈ ਦਰੁਸਤੀ ਭਰੇ ਕਦਮ ਚੁੱਕਣ ਦੀ ਉਨ੍ਹਾਂ ਨੂੰ ਬਹੁਤ ਜ਼ਿਆਦਾ ਜ਼ਰੂਰਤ ਸੀ

ਇਸ ਲਈ ਉਨ੍ਹਾਂ ਨੇ ਇਸ ਗੱਲ ਦੇ ਉੱਤੇ ਜ਼ੋਰ ਦਿੰਦੇ ਹੋਏ ਕਿਹਾ ਹੈ ਕਿ ਸਰਹੱਦੀ ਸੂਬੇ ਵਿੱਚ ਇਸ ਤਰ੍ਹਾਂ ਦੀਆਂ ਝੜਪਾਂ ਹੋਈਆਂ ਜਿਸ ਵਜ੍ਹਾ ਕਰਕੇ ਹਾਲ ਜੂਹਾਂ ਨੂੰ ਬਹੁਤ ਜ਼ਿਆਦਾ ਵਿਗੜ ਚੁੱਕੇ ਹਨ ਦੇਸ਼ ਦੇ ਨਾਲ ਹੀ ਲੋਕਾਂ ਦੇ ਵਿੱਚ ਡਰ ਪੈਦਾ ਹੋ ਚੁੱਕਿਆ ਹੈ ਅਤੇ ਅਸੁਰੱਖਿਆ ਪੈਦਾ ਹੋ ਗਈ ਹੈ ਅੱਜ ਸੰਸਦ ਦੀ ਸਰਬ ਭਾਰਤੀ ਮੀਟਿੰਗ ਦੇ ਵਿੱਚ ਬੋਲਦਿਆਂ ਹੋਇਆ ਕਿਹਾ ਹੈ ਕਿ ਇਹ ਬਹੁਤ ਹੀ ਜ਼ਿਆਦਾ ਚਿੰਤਾ ਦੀ ਗੱਲ ਹੈ ਸੂਬੇ ਦੇ ਵਿੱਚ ਲਗਾਤਾਰ ਅਤਿ ਵਾਦ ਵੱਧਦਾ ਜਾ ਰਿਹਾ ਹੈ ਪੰਜਾਬ ਵਿੱਚ ਇਸ ਤਰ੍ਹਾਂ ਦੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਅਤੇ ਸਾਨੂੰ ਇਸ ਚੀਜ਼ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਗੰਭੀਰਤਾ ਨਾਲ ਸੋਚਣ ਦੀ ਜ਼ਰੂਰਤ ਹੈ

ਕਿਉਂਕਿ ਪੰਜਾਬ ਦੇ ਲੋਕਾਂ ਨੇ ਪਹਿਲਾਂ ਵੀ ਬਹੁਤ ਕੁਝ ਸਿੱਖਿਆ ਹੈ ਅਤੇ ਅਸੀਂ ਹੁਣ ਨਹੀਂ ਚਾਹੁੰਦੇ ਕਿ ਕੋਈ ਇਸ ਤਰੀਕੇ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਚੀਜ਼ ਸਹੇ ਕਿਉਂਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਸਿੱਧੂ ਮੂਸੇਵਾਲਾ ਯੋਗਿਕ ਬਹੁਤ ਹੀ ਚੰਗਾ ਕਲਾਕਾਰ ਸੀ ਉਸ ਦੀ ਵੀ ਹੱਤਿਆ ਕਰ ਦਿੱਤੀ ਗਈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖਣ ਦਿਓ ਸਾਡੇ ਮੇਜ਼ ਦੀ ਹੌਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *