ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਭਗਵੰਤ ਮਾਨ ਇੱਕ ਵਾਰ ਫੇਰ ਤੋਂ ਸੋਸ਼ਲ ਮੀਡੀਆ ਤੇ ਲਾਈਵ ਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਕਿਸ ਤਰ੍ਹਾਂ ਦੇ ਹਾਲਾਤ ਹਨ ਉਨ੍ਹਾਂ ਦੇ ਬਾਰੇ ਮੈਨੂੰ ਬਾਖੂਬੀ ਤਰੀਕੇ ਦੇ ਨਾਲ ਪਤਾ ਹੈ ਕਿ ਪੰਜਾਬ ਦੇ ਹਾਲਾਤ ਕਿਸ ਤਰ੍ਹਾਂ ਦੀ ਹਾਲਤ ਕਿਸ ਤਰੀਕੇ ਦੇ ਦੌਰ ਵਿੱਚ ਪੰਜਾਬ ਇਸ ਵੇਲੇ ਗੁਜ਼ਰਿਆ ਹੈ ਮੈਨੂੰ ਕਿਸਾਨਾਂ ਦੇ ਬਾਰੇ ਵੀ ਪਤਾ ਹੈ ਮਜ਼ਦੂਰਾਂ ਦੇ ਬਾਰੇ ਵੀ ਵਧਾਏ ਅਤੇ ਆਮ ਲੋਕ ਜੋ ਦਿਨ ਰਾਤ ਮਿਹਨਤ ਕਰਕੇ ਆਪਣਾ ਗੁਜ਼ਾਰਾ ਕਰ ਰਹੇ ਹਨ ਉਨ੍ਹਾਂ ਬਾਰੇ ਵੀ ਮਿਲੀ ਭਲੀਭਾਂਤੀ ਪਤਾ ਹੈ ਅਤੇ ਮੈਨੂੰ ਪਤਾ ਹੈ ਕਿ ਕਿਸ ਤਰੀਕੇ ਦੇ ਨਾਲ ਸਾਡੇ ਸਮਾਜ ਦੇ ਵਿੱਚ ਯੋਗ ਕੰਮ ਕਰ ਅਯਾਲ ਕੀ ਹੋ ਰਿਹਾ ਹੈ

ਮੈਨੂੰ ਹਰ ਚੀਜ਼ ਬਾਰੇ ਪਤਾ ਹੈ ਆਮ ਆਦਮੀ ਪਾਰਟੀ ਸਰਕਾਰ ਇਸ ਲਈ ਸੱਤਾ ਵਿੱਚ ਆਈ ਸੀ ਕਿਉਂਕਿ ਉਹ ਆਮ ਲੋਕਾਂ ਦੇ ਲਈ ਕੰਮ ਕਰਨਾ ਚਾਹੁੰਦੀ ਸੀ ਆਮ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨਾ ਚਾਹੁੰਦੀ ਸੀ ਜਿਨ੍ਹਾਂ ਦੇ ਸੱਤਰ ਸਾਲ ਤਕ ਪੰਜਾਬ ਨੂੰ ਲੁੱਟ ਕੇ ਪੰਜਾਬ ਦਾ ਸੱਤਿਆਨਾਸ ਕਰ ਕੇ ਰੱਖ ਦਿੱਤਾ ਜਾਂ ਫਿਰ ਜਿਨ੍ਹਾਂ ਕਿਸਾਨਾਂ ਦੇ ਨਾਲ ਧੱਕਾ ਹੋਇਆ ਜਿਨ੍ਹਾਂ ਦੀਆਂ ਫਸਲਾਂ ਖਰਾਬ ਹੋਈਆਂ ਕਿਸੇ ਵੀ ਕਿਸਮ ਦੇ ਨਾਲ ਪੰਜਾਬ ਦੇ ਨਾਲ ਕੋਈ ਵੀ ਅਣਹੋਣੀ ਹੋਈ ਐ ਉਸ ਚੀਜ਼ ਨੂੰ ਲੈ ਕੇ ਮੈਂ ਬਹੁਤ ਜ਼ਿਆਦਾ ਚਿੰਤਾ ਦੇ ਵਿਚਾਰ ਅਤੇ ਲਗਾਤਾਰ ਪੰਜਾਬ ਦੇ ਲਈ ਕੰਮ ਕਰਦਾ ਰਿਹਾ

ਹਾਂ ਮੈਂ ਜਿਸ ਤਰ੍ਹਾਂ ਦੇ ਵੀ ਵਾਅਦੇ ਲੋਕਾਂ ਦੇ ਨਾਲ ਕੀਤੇ ਹਨ ਮੈਂ ਉਨ੍ਹਾਂ ਵਾਅਦਿਆਂ ਨੂੰ ਪੂਰੇ ਤਰੀਕੇ ਦੇ ਨਾਲ ਪੂਰਾ ਕਰਨਾ ਚਾਹੁੰਦਾ ਹਾਂ ਅਤੇ ਪੂਰਾ ਕਰਾਂਗਾ ਵੀ ਕਿਸੇ ਦੇ ਨਾਲ ਵੀ ਕਿਸੇ ਤਰ੍ਹਾਂ ਦੀ ਕੋਈ ਵੀ ਦਰੈਤ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਕੁਝ ਗ਼ਲਤ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਨਾਲ ਕਦੇ ਕੋਈ ਧੱਕਾਸ਼ਾਹੀ ਕੀਤੀ ਜਾਵੇਗੀ ਅਸੀਂ ਪੰਜਾਬ ਦੀ ਵਿੱਚ ਇਸ ਲਈ ਆਏ ਹਾਂ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਸਕੂਲ ਦੇ ਨਾਲ ਉਨ੍ਹਾਂ ਦੇ ਘਰਾਂ ਵਿੱਚ ਚੁੱਲ੍ਹਾ ਚੱਲ ਸਕੇ ਅਤੇ ਹਰ ਇੱਕ ਰੋਟੀ ਖਾ ਸਕੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *