ਸਰ੍ਹੋਂ ਦਾ ਤੇਲ ਹੋ ਗਿਆ ਇੰਨਾ ਸਸਤਾ ,ਜਾਣੋ ਪੂਰੀ ਖ਼ਬਰ

Uncategorized

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਜਿਹੜੀ ਸਾਡੇ ਸਾਹਮਣੇ ਇਸ ਵੇਲੇ ਨਿਕਲ ਕੇ ਆ ਰਹੀ ਹੈ ਗਲੋਬਲ ਬਾਜ਼ਾਰ ਦੇ ਵਿੱਚ ਤੇਲ ਦੀਆਂ ਕੀਮਤਾਂ ਦੇ ਵਿੱਚ ਇੱਕ ਬਹੁਤ ਵੱਡਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ ਇਸ ਦੇ ਨਾਲ ਹੀ ਸਰ੍ਹੋਂ ਦੇ ਤੇਲ ਦੇ ਵਿੱਚ ਇੱਕ ਬਹੁਤ ਵੱਡੀ ਗਿਰਾਵਟ ਹੈ ਜਿਹੜੀ ਐ ਉਹ ਦੇਖੀ ਗਈ ਹੈ ਇਸਦੇ ਨਾਲ ਹੀ ਵਪਾਰੀਆਂ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਕਿ ਸ਼ਿਕਾਗੋ ਦੇ ਵਿਚ ਅਕਸਚੇਂਜ ਬੀਤੀ ਰਾਤ ਲਗਪਗ ਤਿੰਨ ਫ਼ੀਸਦੀ ਮਜ਼ਬੂਤੀ ਦੇ ਨਾਲ ਬੰਦ ਹੋਇਆ ਸੀ ਅਤੇ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਆਮ ਕਾਰੋਬਾਰ ਦੇ ਲਈ ਘੱਟ ਹੋਈਆਂ ਸੂਤਰਾਂ ਦੇ ਮੁਤਾਬਕ ਦੱਸਿਆ ਗਿਆ ਕਿ ਤਕਰੀਬਨ ਢਾਈ ਮਹੀਨੇ ਪਹਿਲਾਂ ਦੋ ਹਜਾਰ ਚਾਲੀ ਟਨ ਲੀਡਰ ਸੀ

ਜੋ ਕਿ ਹੁਣ ਘਟ ਕੇ ਇੱਕ ਹਜਾਰ ਪ੍ਰਤੀ ਟਨ ਰਹਿ ਗਈ ਹੈ ਇਸ ਵੇਲੇ ਇਸ ਦੀ ਕੀਮਤ ਪਰਚੂਨ ਬਾਜ਼ਾਰ ਵਿੱਚੋਂ ਛਿਆਸੀ ਪੁਆਇੰਟ ਪੰਜਾਹ ਰੁਪਏ ਪ੍ਰਤੀ ਕਿਲੋ ਹੈ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਸਰ੍ਹੋਂ ਦਾ ਤੇਲ ਪੰਜ ਹਜਾਰ ਪ੍ਰਤੀ ਕੁਇੰਟਲ ਸੀ ਜੋ ਕਿ ਅਗਲੀ ਬਿਜਾਈ ਦੇ ਵਿੱਚ ਬਹੁਤ ਹੀ ਜ਼ਿਆਦਾ ਵਧਣ ਦੀ ਸੰਭਾਵਨਾ ਏਡੀਓ ਦੱਸੀ ਜਾ ਰਹੀ ਹੈ ਜੇਕਰ ਗੱਲ ਕੀਤੀ ਜਾਵੇ ਤਾਂ ਅਗਲੀ ਫਸਲ ਜੋ ਸਰ੍ਹੋਂ ਦੀ ਹੋਣੀਆਂ ਉਸ ਦੇ ਵਿੱਚ ਇੱਕ ਸੌ ਪੱਚੀ ਤੇ ਇੱਕ ਸੌ ਤੀਹ ਰੁਪਏ ਪ੍ਰਤੀ ਕਿੱਲੋ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਇਸ ਵੇਲੇ ਦੀ ਇਹ ਸਭ ਤੋਂ ਵੱਡੀ ਖ਼ਬਰ ਸੀ ਕਿਉਂਕਿ ਲੋਕਾਂ ਨੂੰ ਇਹ ਦੱਸਣਾ ਬਹੁਤ ਜ਼ਿਆਦਾ ਜ਼ਰੂਰੀ ਹੁੰਦਾ ਹੈ ਕਿ ਸਰ੍ਹੋਂ ਦੇ ਤੇਲ ਦੀ ਕੀਮਤ ਪਿਛਲੇ ਸਮੇਂ ਤੋਂ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਰੁਕਣ ਦਾ ਨਾਮ ਬਿਲਕੁੱਲ ਵੀ ਨਹੀਂ ਲੈ ਰਹੀ ਸੀ

ਇਸਦੇ ਨਾਲ ਹੀ ਅਸੀਂ ਤੁਹਾਨੂੰ ਵੀ ਦੱਸਣਾ ਚਾਹੁੰਦੇ ਹਾਂ ਕਿ ਜਿਨ੍ਹਾਂ ਲੋਕਾਂ ਦੇ ਕੋਲ ਇਹ ਖ਼ਬਰ ਪਹੁੰਚ ਚੁੱਕੀ ਹੈ ਉਨ੍ਹਾਂ ਨੂੰ ਬੇਨਤੀ ਹੈ ਕਿ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕੀਤਾ ਜਾਵੇ ਤਾਂ ਗੱਲ ਹੋਰ ਵੀ ਲੋਕਾਂ ਤੱਕ ਜਾਣਕਾਰੀ ਪਹੁੰਚ ਸਕੇ ਬਹੁਤ ਸਾਰੇ ਲੋਕ ਆਫ਼ਤ ਇਹੋ ਜਿਹੀਆਂ ਜਾਣਕਾਰੀਆਂ ਤੋਂ ਅਣਜਾਣ ਹੁੰਦੇ ਹਨ ਅਤੇ ਉਨ੍ਹਾਂ ਨੂੰ ਪਤਾ ਨਹੀਂ ਹੁੰਦਾ ਹੈ ਕਿਆ ਆਖ਼ਿਰਕਾਰ ਕਿਸ ਤਰ੍ਹਾਂ ਦੀਆਂ ਚੀਜ਼ਾਂ ਦੇ ਵਿੱਚ ਗਿਰਾਵਟ ਉੱਘੀ ਘਰੇਲੂ ਚੀਜ਼ਾਂ ਦੇ ਵਿੱਚ ਗਿਰਾਵਟ ਹੋਈ ਹੈ ਜਾਂ ਫਿਰ ਨਹੀਂ ਹੋਈ ਹੈ ਇਸ ਸਾਰੀ ਜਾਣਕਾਰੀ ਅਸੀਂ ਪੂਰੀ ਵਿਸਥਾਰਪੂਰਵਕ ਤੁਹਾਡੇ ਤੱਕ ਲੈ ਕੇ ਆਉਂਦੇ ਹਨ ਇਸ ਲਈ ਸਾਡੀ ਇਸ ਵੀਡਿਓ ਲਾਈਕ ਦੇ ਨਾਲ ਨਾਲ ਇਸ ਵੀਡੀਓ ਨੂੰ ਸ਼ੇਅਰ ਕਰਨਾ ਵੀ ਬਿਲਕੁਲ ਨਾ ਭੁੱਲਿਓ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *