ਬਰਾਤੀਆਂ ਨਾਲ ਵਾਪਰਿਆ ਭਿਆਨਕ ਵੱਡਾ ਹਾਦਸਾ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਹਾਦਸੇ ਦਿਨੋ ਦਿਨ ਵਧਦੀ ਹੀ ਜਾ ਰਹੇ ਹਨ ਬਹੁਤ ਸਾਰੇ ਤਾਂ ਸੜਕ ਹਾਦਸੇ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੀ ਸੜਕ ਹਾਦਸੇ ਦੇ ਵਿੱਚ ਬੁਰੇ ਤਰੀਕੇ ਦੇ ਨਾਲ ਮੌ ਤ ਹੋ ਜਾਣ ਕਾਰਨ ਇੱਕ ਸੋਗ ਦੀ ਲਹਿਰ ਦੌੜ ਜਾਂਦੀ ਹੈ ਅਕਸਰ ਇਸ ਤਰ੍ਹਾਂ ਦੇ ਹਾਦਸੇ ਲਗਾਤਾਰ ਵਾਪਰਦੇ ਰਹਿੰਦੇ ਹਨ ਸਾਡੇ ਸਮਾਜ ਦੇ ਵਿੱਚ ਇਸ ਤਰ੍ਹਾਂ ਦੀਆਂ ਦੁਖਦਾਈ ਖ਼ਬਰਾਂ ਹਰ ਵੇਲੇ ਆਉਂਦੀਆਂ ਹੀ ਰਹਿੰਦੀਆਂ ਹਨ ਕਿਤੇ ਨਾ ਕਿਤੇ ਕੋਈ ਨਾ ਕੋਈ ਹਾਦਸਾ ਹਰ ਰੋਜ਼ ਵਾਪਰਦਾ ਹੀ ਹੈ ਇਸ ਦੇ ਨਾਲ ਹੀ ਅੱਜ ਅਸੀਂ ਜੋ ਤੁਹਾਨੂੰ ਦੱਸਣ ਜਾ ਰਹੇ ਹਾਂ ਉਹ ਸਾਡਾ ਗੁਆਂਢੀ ਦੇਸ਼ ਪਾਕਿਸਤਾਨ ਤੋਂ ਹੈ

ਜਿੱਥੇ ਇਕ ਵਿਆਹ ਸਮਾਗਮ ਤੇ ਜਾ ਰਹੇ ਸੋ ਵਿਅਕਤੀਆਂ ਦੇ ਨਾਲ ਇਕ ਬਹੁਤ ਜ਼ਿਆਦਾ ਭਿਆਨਕ ਹਾਦਸਾ ਵਾਪਰ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਰਾਹੀਂ ਪੂਰੀ ਬਰਾਤ ਜਾ ਰਹੀ ਸੀ ਜਿਨ੍ਹਾਂ ਦੀ ਗਿਣਤੀ ਤਕਰੀਬਨ ਸੌ ਦੇ ਬਰਾਬਰ ਹੋਵੇਗੀ ਪਰ ਰਸਤੇ ਵਿਚ ਹੀ ਕਿਸੇ ਹਾਦਸੇ ਦੀ ਵਜ੍ਹਾ ਕਰਕੇ ਕਿਸ਼ਤੀ ਪਲਟ ਜਾਂਦੀ ਹੈ ਤੇ ਉਨੀ ਔਰਤਾਂ ਦੀ ਉਥੇ ਮੌ ਤ ਵਜਾਉਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਬਾਕੀ ਲੋਕਾਂ ਦੀ ਅਜੇ ਤੱਕ ਭਾਲ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਉਨ੍ਹਾਂ ਦਾ ਕਿਸੇ ਵੀ ਤਰੀਕੇ ਦੇ ਨਾਲ ਕੁਝ ਵੀ ਪਤਾ ਨਹੀਂ ਲੱਗ ਸਕਿਆ ਪਰ ਲਗਾਤਾਰ ਗੋਤਾਖੋਰਾਂ ਦੇ ਵੱਲੋਂ ਇਸ ਚੀਜ਼ ਦੀ ਭਾਲ ਕੀਤੀ ਜਾ ਰਹੀ ਹੈ ਪੁਲੀਸ ਪ੍ਰਸ਼ਾਸਨ ਨੂੰ ਜਿਵੇਂ ਹੀ ਇਸ ਗੱਲ ਬਾਰੇ ਪਤਾ ਲੱਗਦਾ ਹੈ ਤਾਂ ਪੁਲਸ ਪ੍ਰਸ਼ਾਸਨ ਵਲੋਂ ਮੌਕੇ ਤੇ ਹੀ ਆ ਕੇ ਉਸ ਏਰੀਏ ਦੀ ਜਾਂਚ ਪੜਤਾਲ ਕੀਤੀ ਜਾਂਦੀ

ਅਤੇ ਉਸ ਏਰੀਏ ਦੇ ਵਿੱਚ ਜਿੰਨੀਆਂ ਵੀ ਜਿਸ ਦੀਆਂ ਚੱਲ ਰਹੀਆਂ ਹੁੰਦੀਆਂ ਹਨ ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *