ਸੁਖਬੀਰ ਬਾਦਲ ਫਸਿਆ ਕਸੂਤਾ, ਫੋਕੀ ਵਾਹ ਵਾਹ ਕਰਵਾਉਣੀ ਪਈ ਮਹਿੰਗੀ

Uncategorized

ਮੈਨੂੰ ਲੱਗਦਾ ਹੈ ਕਿ ਪੰਜਾਬ ਦੇ ਵਿਚ ਅਜਿਹਾ ਕੋਈ ਵਿਅਕਤੀ ਨਹੀਂ ਹੋਵੇਗਾ ਜੋ ਸੁਖਬੀਰ ਬਾਦਲ ਨੂੰ ਨਾ ਜਾਣਦਾ ਹੋਵੇ ਜੋ ਕਿ ਸਾਬਕਾ ਡਿਪਟੀ ਸੀਐਮ ਰਹਿ ਚੁੱਕੇ ਹਨ ਪੰਜਾਬ ਦੇ ਵਿੱਚ ਉਨ੍ਹਾਂ ਨੇ ਬਹੁਤ ਵੱਡੇ ਸਮੇਂ ਦੇ ਲਈ ਰਾਜ ਕੀਤਾ ਸੀ ਪਰ ਜਦੋਂ ਉਨ੍ਹਾਂ ਨੇ ਰਾਜ ਕੀਤਾ ਤਾਂ ਉਨ੍ਹਾਂ ਨੇ ਆਪਣੇ ਘਰ ਹੀ ਭਰੇ ਪਰ ਲੋਕਾਂ ਨੂੰ ਹਮੇਸ਼ਾਂ ਹੀ ਉਨ੍ਹਾਂ ਲਈ ਗੁੰਮਰਾਹ ਕੀਤਾ ਲੋਕਾਂ ਨੂੰ ਧੁਰ ਬੋਲਿਆ ਲੋਕਾਂ ਦੇ ਨਾਲ ਗ਼ਲਤ ਤਰੀਕੇ ਦੇ ਨਾਲ ਉਨ੍ਹਾਂ ਨੇ ਕੰਮ ਕੀਤਾ ਜਿਸ ਵਜ੍ਹਾ ਕਰਕੇ ਅੱਜ ਸੁਖਬੀਰ ਬਾਦਲ ਅਤੇ ਉਸ ਦਾ ਪੂਰਾ ਪਰਿਵਾਰ ਰਾਜਨੀਤੀ ਦੇ ਵਿੱਚੋਂ ਬਿਲਕੁਲ ਬਾਹਰ ਹੀ ਹੋ ਚੁੱਕਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਾ ਅੱਜ ਨਾਮ ਤਕ ਵੀ ਨਜ਼ਰ ਨਹੀਂ ਆ ਰਿਹਾ ਜੇਕਰ ਗੱਲ ਕੀਤੀ ਜਾਵੇ ਤਾਂ ਅੱਜ ਤੋਂ ਕੁਝ ਸਮਾਂ ਪਹਿਲਾਂ ਅਕਾਲੀ ਦਲ ਪੂਰੀ ਪੰਜਾਬ ਦੀ ਵਿੱਚ ਛਾਇਆ ਹੋਇਆ ਸੀ

ਅਕਾਲੀ ਦਲ ਦੀ ਬਹੁਤੀ ਜ਼ਿਆਦਾ ਚੜ੍ਹਾਈ ਸੀ ਪੰਜਾਬ ਵਿੱਚ ਅਕਾਲੀ ਦਲ ਪੂਰੇ ਤਰੀਕੇ ਦੇ ਨਾਲ ਛਾਇਆ ਹੋਇਆ ਸੀ ਇਸ ਪਾਰਟੀ ਨੂੰ ਕੋਈ ਵੀ ਹਰਾ ਨਹੀਂ ਸਕਦਾ ਸੀ ਪਰ ਜਿਵੇਂ ਜਿਵੇਂ ਸਮਾਂ ਅੱਗੇ ਵਧਦਾ ਗਿਆ ਸੁਖਬੀਰ ਬਾਦਲ ਦੀਆਂ ਜੋ ਸਰਕਾਰ ਚਲਾਉਣ ਦੀ ਪਾਲਿਸੀ ਸੀ ਉਹ ਸਹੀ ਨਹੀਂ ਸੀ ਕਿਤਨਾ ਕਿਤੇ ਉਸ ਨੇ ਪੂਰੀ ਪਾਰਟੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਇਸ ਲਈ ਹੁਣ ਸੁਖਬੀਰ ਬਾਦਲ ਸਿਰਫ਼ ਫੋਕੀ ਵਾਹ ਵਾਹ ਕਰਵਾਉਣ ਜੋਗਾ ਰਹਿ ਗਿਆ ਜਾਂ ਫਿਰ ਡਰਾਮੇ ਕਰਨ ਜੋਗਾ ਰਹਿ ਗਿਆ ਹੋਰ ਇਸ ਦੇ ਪੱਲੇ ਕੱਖ ਵੀ ਨਹੀਂ ਰਿਹਾ ਅਤੇ ਹੁਣ ਜਦੋਂ ਇਨ੍ਹਾਂ ਦੇ ਵੱਲੋਂ ਕੋਈ ਭਾਸ਼ਣ ਦਿੱਤਾ ਜਾਂਦਾ ਹੈ ਤਾਂ ਲੋਕਾਂ ਦੇ ਵੱਲੋਂ ਇਸ ਭਾਸ਼ਣ ਨੂੰ ਬਹੁਤੀ ਜ਼ਿਆਦਾ ਤਵੱਜੋ ਵੀ ਨਹੀਂ ਦਿੱਤੀ ਜਾਂਦੀ

ਬੇਸ਼ੱਕ ਮੁੱਖਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਹੈ ਕਿ ਅੌਰਤ ਨੂੰ ਹਜ਼ਾਰ ਰੁਪਏ ਦਿੱਤਾ ਜਾਵੇਗਾ ਪਰ ਅਜੇ ਤੱਕ ਉਨ੍ਹਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਹਜ਼ਾਰ ਪਿਛੜਾ ਹੈ ਸਕੀਮ ਨਹੀਂ ਦਿੱਤੀ ਗਈ ਹੈ ਇਸ ਉੱਤੇ ਵੀ ਸੁਖਬੀਰ ਬਾਦਲ ਨੇ ਮੁੱਖਮੰਤਰੀ ਭਗਵੰਤ ਮਾਨ ਦਿੱਤੇ ਤੰਜ਼ ਕੱਸਦੇ ਹੋਏ ਕਿਹਾ ਕਿ ਆਖਿਰਕਾਰ ਸਕੀਮਾਂ ਤਾਂ ਤੁਸੀਂ ਨੇ ਬਹੁਤ ਦੱਸਿਆ ਪਰ ਇਨ੍ਹਾਂ ਨੂੰ ਲਾਗੂ ਕਦੋਂ ਕੀਤਾ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *