ਘਰ ਦਾ ਗੁਜ਼ਾਰਾ ਕਰਨਾ ਹੋਇਆ ਮੁਸ਼ਕਿਲ, ਆਮ ਲੋਕਾਂ ਤੇ ਪੈ ਰਹੀ ਮਹਿੰਗਾਈ ਦੀ ਮਾਰ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਿਵੇਂ ਜਿਵੇਂ ਸਮਾਂ ਲੰਘਦਾ ਜਾ ਰਿਹਾ ਹੈ ਉਸੇ ਤਰੀਕੇ ਦੇ ਨਾਲ ਹੀ ਸਾਡੇ ਸਮਾਜ ਦੇ ਵਿੱਚ ਲਗਾਤਾਰ ਮਹਿੰਗਾਈ ਵਧਦੀ ਜਾ ਰਹੀ ਹੈ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਜਿਵੇਂ ਜਿਵੇਂ ਵਾਧੇ ਹੁੰਦੇ ਜਾ ਰਹੇ ਹਨ ਉਸੇ ਤਰੀਕੇ ਦੇ ਨਾਲ ਸਾਡੇ ਭਾਰਤ ਦੇਸ਼ ਦੇ ਵਿਚ ਮਹਿੰਗਾਈ ਬਹੁਤ ਜ਼ਿਆਦਾ ਆਬਾਦੀ ਨਜ਼ਰ ਆ ਰਹੀ ਹੈ ਜੇਕਰ ਗੱਲ ਕੀਤੀ ਜਾਵੇ ਇਕ ਪਾਸੇ ਕਿਸਾਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਨੂੰ ਫਸਲਾਂ ਦੇ ਪੂਰੇ ਮੁੱਲ ਨਹੀਂ ਮਿਲ ਰਹੇ ਹਨ ਅਤੇ ਦੂਜੇ ਪਾਸੇ ਜਦੋਂ ਖਰੀਦਦਾਰ ਖ਼ਰੀਦਣ ਵਾਸਤੇ ਸਬਜ਼ੀ ਮੰਡੀ ਵਿੱਚ ਆਉਂਦਾ ਹੈ ਉਸ ਵੱਲੋਂ ਕਿਹਾ ਜਾਂਦਾ ਹੈ ਕਿ ਸਬਜ਼ੀਆਂ ਦੀਆਂ ਕੀਮਤਾਂ ਬਹੁਤ ਜ਼ਿਆਦਾ ਹੋ ਚੁੱਕੀਆਂ ਹਨ ਤੇ ਆਮ ਗ਼ਰੀਬ ਲੋਕਾਂ ਦੀ ਜ਼ਿੰਦਗੀ ਜਗਾਇਆ ਬੜੀ ਮੁਸ਼ਕਿਲ ਹੋ ਚੁੱਕੀ ਹੈ

ਇੱਕ ਪਾਸੇ ਕਿਸਾਨ ਜੋ ਕਿ ਆਪਣੇ ਹੱਕ ਲੈਣ ਦੇ ਲਈ ਫ਼ਸਲ ਦਾ ਪੂਰਾ ਪੈਸਾ ਮੰਗ ਰਹੇ ਹਨ ਅਤੇ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਜੋ ਆਮ ਲੋਕ ਹਨ ਜੋ ਗ਼ਰੀਬ ਲੋਕ ਹਨ ਜੋ ਗਰੀਬ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਵਲੋਂ ਸਬਜ਼ੀ ਖਰੀਦਣੀ ਵੀ ਬੜੀ ਮੁਸ਼ਕਿਲ ਹੋ ਚੁੱਕੀ ਹੈ ਕਿਉਂਕਿ ਸਬਜ਼ੀ ਦੇ ਰੇਟਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਆਮ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਆਮ ਲੋਕ ਸਿਰਫ ਮਹਿੰਗਾਈ ਦੀ ਗੱਲ ਹੀ ਕਰ ਸਕਦਾ ਹੈ ਪਰ ਉਸ ਨੂੰ ਘਟਾਉਣ ਦੇ ਲਈ ਸਰਕਾਰ ਦੇ ਉੱਤੇ ਵੀ ਪ੍ਰੈਸ਼ਰ ਨਹੀਂ ਪਾ ਸਕਦਾ ਹੈ ਪਰ ਜੇਕਰ ਕਿਸਾਨਾਂ ਦੀ ਗੱਲ ਕੀਤੀ ਜਾਵੇ ਤਾਂ ਕਿਸਾਨ ਵੀ ਆਪਣਾ ਹੱਕ ਲੈਣ ਦੇ ਲਈ ਆਪਣੀ ਫਸਲ ਦੀ ਪੂਰੀ ਕੀਮਤ ਲੈਣ ਦੇ ਲਈ ਲਗਾਤਾਰ ਸਰਕਾਰ ਅੱਗੇ ਮੰਗ ਕਰ ਰਹੇ ਹਨ

ਜੇਕਰ ਕਿਸਾਨਾਂ ਦੀ ਗੱਲ ਕੀਤੀ ਜਾਵੇ ਤਾਂ ਕਿਸਾਨ ਵੀ ਆਪਣੀ ਜਗ੍ਹਾ ਬਿਲਕੁਲ ਸਹੀ ਹਨ ਕਿਉਂਕਿ ਜਦੋਂ ਉਹ ਸਬਜ਼ੀਆਂ ਨੂੰ ਉਗਾਉਂਦੇ ਹਨ ਤਾਂ ਮੀਂਹ ਕਣੀ ਦੇ ਵਿਚ ਉਹ ਆਪ ਫ਼ਸਲ ਨੂੰ ਨੁਕਸਾਨ ਵੀ ਹੁੰਦਾ ਹੈ ਕਈ ਵਾਰ ਫ਼ਸਲ ਖ਼ਰਾਬ ਹੋ ਜਾਂਦੀ ਹੈ ਅਤੇ ਜਦੋਂ ਮੰਡੀ ਵਿੱਚ ਵੇਚਣ ਜਾਂਦਾ ਹੈ ਤਾਂ ਕਿਸਾਨ ਨੂੰ ਉਸ ਦਾ ਸਹੀ ਭਾਅ ਨਹੀਂ ਮਿਲਦਾ ਹੈ ਅਤੇ ਜਦੋਂ ਸਹੀ ਕੀਮਤ ਨਾ ਮਿਲਣ ਤੇ ਕਿਸਾਨ ਨਿਰਾਸ਼ ਹੋ ਜਾਂਦਾ ਹੈ ਇਸ ਲਈ ਦੋਵੇਂ ਪੱਖਾਂ ਨੂੰ ਦੇਖਣਾ ਬਹੁਤ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ ਪਰ ਦੂਜੇ ਪਾਸੇ ਜੇਕਰ ਗਾਹਕਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਸਬਜ਼ੀ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਪਾਲਣੇ ਬੜੀ ਮੁਸ਼ਕਿਲ ਹੋ ਰਹੇ ਹਨ ਇਸ ਲਈ ਸਰਕਾਰ ਨੂੰ ਕੋਈ ਨਾ ਕੋਈ ਹੱਲ ਇਸ ਚੀਜ਼ ਦਾ ਕੱਢਣਾ ਚਾਹੀਦਾ ਹੈ ਤਾਂ ਕਿ ਮਹਿੰਗਾਈ ਜੋ ਹੈ ਉਹ ਘਟ ਜਾਵੇ ਅਤੇ ਆਲੂ ਆਪਣੇ ਘਰ ਦੇ ਵਿਚ ਚੰਗੇ ਤਰੀਕੇ ਨਾਲ ਚੁੱਲ੍ਹਾ ਬਾਲ ਸਕੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *