ਭਗਵੰਤ ਮਾਨ 15 ਪੰਦਰਾਂ ਅਗਸਤ ਨੂੰ ਕਰਨ ਜਾ ਰਹੇ ਇਹ ਵਾਅਦੇ ਪੂਰੇ

Uncategorized

ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਦੇ ਵਿਚ ਨਹੀਂ ਆਈ ਸੀ ਉਸ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਵੱਡੇ ਵੱਡੇ ਵਾਅਦੇ ਜਿਹੜੇ ਕੀਤੇ ਗਏ ਸੀ ਸਭ ਤੋਂ ਪਹਿਲਾਂ ਲੋਕਾਂ ਦੇ ਲਈ ਵਾਅਦਾ ਕੀਤਾ ਸੀ ਕਿ ਅਸੀਂ ਮੁਫ਼ਤ ਬਿਜਲੀ ਦਵਾਂਗੇ ਅਤੇ ਗੱਲ ਕਹੀ ਸੀ ਕਿ ਹਰ ਇੱਕ ਪਰਿਵਾਰ ਨੂੰ ਤਿੰਨ ਸੌ ਯੂਨਿਟ ਬਿਜਲੀ ਮੁਆਫ ਕੀਤੀ ਜਾਵੇਗੀ ਅਤੇ ਜੇਕਰ ਦੋ ਮਹੀਨਿਆਂ ਦੀ ਗੱਲ ਕਰ ਲਈਏ ਤਾਂ ਦੋ ਮਹੀਨੇ ਛੇ ਸੌ ਯੂਨਿਟ ਬਿਜਲੀ ਮੁਆਫ਼ ਕਰਨ ਦੀ ਗੱਲ ਕੀਤੀ ਗਈ ਸੀ ਜੇਕਰ ਦੂਜੇ ਪਾਸੇ ਗੱਲ ਕਰ ਲਈਏ ਤਾਂ ਦੂਜੇ ਪਾਸੇ ਭਗਵੰਤ ਮਾਨ ਦੀ ਵੱਲੋਂ ਦੂਜਾ ਐਲਾਨ ਨਹੀਂ ਕੀਤਾ ਗਿਆ ਸੀ ਕਿ ਹਰ ਇਕ ਔਰਤ ਜੋ ਕਿ ਆਪਣੇ ਘਰ ਦਾ ਗੁਜ਼ਾਰਾ ਕਰਦੀ ਹੈ

ਜੋ ਘਰ ਦਾ ਚੁੱਲ੍ਹਾ ਚਲਾ ਰਹੀ ਹੈ ਉਸ ਨੂੰ ਹਰ ਮਹੀਨੇ ਇੱਕ ਹਜਾਰ ਰੁਪਿਆ ਦਿੱਤਾ ਜਾਵੇਗਾ ਅਤੇ ਹੁਣ ਇੱਕ ਹਜ਼ਾਰ ਦੇ ਨਾਲ ਕੋਈ ਸੂਟ ਖਰੀਦੇ ਜਾਂ ਫਿਰ ਘਰ ਦਾ ਖਰਚਾ ਕਰੇ ਉਸਦੀ ਆਪਣੀ ਜ਼ਿੰਦਗੀ ਹੈ ਤੇਜ਼ ਤਰੀਕੇ ਦੇ ਨਾਲ ਦੂਜੀ ਸਕੀਮ ਜਿਹਡ਼ੀਆਂ ਭਗਵੰਤ ਮਾਨ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਕਹੀ ਗਈ ਸੀ ਪਰ ਜੇਕਰ ਗੱਲ ਕਰ ਲਈਏ ਤਾਂ ਉਨ੍ਹਾਂ ਵਿੱਚੋਂ ਇੱਕ ਸਕੀਮ ਲਾਗੂ ਕਰ ਦਿੱਤੀ ਗਈ ਹੈ ਬਿਜਲੀ ਜੋ ਤਿੱਨ ਸੌ ਯੂਨਿਟ ਦੀ ਗੱਲ ਕੀਤੀ ਗਈ ਸੀ ਉਹ ਜੁਲਾਈ ਤੋਂ ਸ਼ੁਰੂ ਹੋਣੀ ਸੀ ਜੋ ਕਿ ਭਗਵੰਤ ਮਾਨ ਦੇ ਵਲੋਂ ਲਾਗੂ ਕਰ ਦਿੱਤੀ ਗਈ ਹੈ ਪਰ ਜੇਕਰ ਗੱਲ ਕੀਤੀ ਜਾਵੇ ਹਜ਼ਾਰ ਇਹ ਸਕੀਮ ਵਾਲੀ ਤਾਂ ਉਹ ਅਜੇ ਤੱਕ ਸ਼ੁਰੂ ਨਹੀਂ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਪੰਦਰਾਂ ਅਗਸਤ ਵਾਲੇ ਦਿਨ

ਕਈ ਹੋਰ ਵੱਡੇ ਐਲਾਨ ਕਰਨੇ ਹਨ ਜਿਵੇਂ ਕਿ ਪੰਦਰਾਂ ਅਗਸਤ ਵਾਲੇ ਦਿਨ ਹੋ ਸਕਦਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਔਰਤਾਂ ਦੇ ਲਈ ਹਜ਼ਾਰ ਪੀ ਦੀ ਜੋ ਸਕੀਮ ਹੈ ਉਸ ਨੂੰ ਲਾਗੂ ਕਰ ਦਿੱਤਾ ਜਾਵੇ ਜਾਂ ਫਿਰ ਪੰਜਾਬ ਦੇ ਲਈ ਕੋਈ ਹੋਰ ਨਵੀਂ ਖੁਸ਼ਖਬਰੀ ਲੈ ਕੇ ਆਂਹਦੀ ਜਾਵੇ ਜਾਬਰ ਪੰਜਾਬ ਦੇ ਨਵੇਂ ਮੁੱਦਿਆਂ ਉੱਤੇ ਗੱਲ ਕੀਤੀ ਜਾਵੇ ਅਤੇ ਪੰਜਾਬ ਦੇ ਵਿੱਚ ਜੋ ਚੱਲ ਰਿਹਾ ਹੈ ਉਸ ਨੂੰ ਸੁਧਾਰਨ ਦੀ ਗੱਲ ਕੀਤੀ ਜਾਵੇ ਕਿਉਂਕਿ ਇਸ ਵੇਲੇ ਪ੍ਰਸ਼ਾਸਨ ਦੀ ਗੱਲ ਕੀਤੀ ਜਾਵੇ ਤਾਂ ਪ੍ਰਸ਼ਾਸਨ ਵੀ ਸਹੀ ਤਰੀਕੇ ਦੇ ਨਾਲ ਕੰਮ ਨਹੀਂ ਕਰ ਰਿਹਾ ਹੈ ਪੰਜਾਬ ਦੇ ਵਿੱਚ ਹਾਲਾਤ ਕਿਸ ਤਰ੍ਹਾਂ ਦੇ ਬਣੇ ਹੋਏ ਹਨ ਉਸ ਚੀਜ਼ ਨੂੰ ਲੈ ਕੇ ਲੋਕ ਬਹੁਤ ਜ਼ਿਆਦਾ ਚਿੰਤਾ ਵਿੱਚ ਹਨ ਇਸ ਚੀਜ਼ ਨੂੰ ਲੈ ਕੇ ਵੀ ਸ਼ਾਇਦ ਭਗਵੰਤ ਮਾਨ ਦੇ ਵੱਲੋਂ ਬੜੀਆਂ ਗੱਲਾਂ ਕਹੀਆਂ ਜਾ ਸਕਦੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *