ਸਿੱਧੂ ਨੂੰ ਮਾ ਰ ਨ ਵਾਲੇ ਗੈਂ ਗ ਸਟ ਰਾਂ ਦਾ ਪੁਲੀਸ ਕਿਵੇਂ ਕਰ ਰਹੀ ਐਨਕਾਊਂਟਰ ਦੇਖੋ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਪੁਲੀਸ ਵਾਲਿਆਂ ਦਿਹਾਤੀ ਇੱਕ ਬਹੁਤ ਵੱਡੀ ਕਾਮਯਾਬੀ ਲੱਗੀ ਹੈ ਉਹ ਕਾਮਯਾਬੀ ਇਹ ਹੈ ਕਿ ਸਿੱਧੂ ਮੂਸੇਵਾਲੇ ਨੂੰ ਜ਼ਿਲ੍ਹਾ ਸ਼ੂਟਰਾਂ ਨੇ ਮਾਰਿਆ ਸੀ ਉਨ੍ਹਾਂ ਦੇ ਵਿੱਚੋਂ ਦੋ ਸ਼ੂਟਰਾਂ ਨੂੰ ਅੰਮ੍ਰਿਤਸਰ ਦੇ ਹੁਸ਼ਿਆਰਨਗਰ ਦੇ ਵਿੱਚ ਇੱਕ ਇਕੱਲੇ ਘਰ ਦੇ ਵਿਚ ਉਨ੍ਹਾਂ ਨੂੰ ਮੌਜੂਦ ਪਾਇਆ ਗਿਆ ਜਿਸ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਸੀਂ ਬਾਹਰ ਨਿਕਲ ਕੇ ਸਰੰਡਰ ਕਰਦੇ ਹੋ ਤਾਂ ਤੁਹਾਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਕਹੀ ਜਾਵੇਗੀ ਪਰ ਇਸ ਦੇ ਨਾਲ ਹੀ ਜਿਵੇਂ ਹੀ ਪੁਲੀਸ ਕਰਮਚਾਰੀਆਂ ਦੇ ਵੱਲੋਂ ਉਨ੍ਹਾਂ ਨੂੰ ਇਹ ਗੱਲ ਕਹੀ ਜਾਂਦੀ ਹੈ ਤੁਹਾਡੇ ਵੱਲੋਂ ਜਵਾਬੀ ਕਾਰਵਾਈ ਕਰਦੇ ਹੋਏ

ਪੁਲੀਸ ਵਾਲਿਆਂ ਦੀ ਉੱਤੇ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਜਿਸ ਵਿਚ ਕਈ ਪੁਲਸ ਕਰਮਚਾਰੀ ਜ਼ਖਮੀ ਦੱਸੇ ਜਾ ਰਹੇ ਹਨ ਪਰ ਬਾਅਦ ਵਿੱਚ ਵੱਡੀ ਤਾਦਾਦ ਵਿਚ ਉੱਥੇ ਪਿੰਡ ਵਿੱਚੋਂ ਪੁਲੀਸ ਪਹੁੰਚਦੀ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੰਦੀ ਹੈ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਬਿਲਕੁਲ ਬੰਦ ਕਰ ਦਿੱਤਾ ਜਾਂਦਾ ਹੈ ਅਤੇ ਆਲੇ ਦੁਆਲੇ ਪੰਜਾਬ ਪੁਲੀਸ ਲੱਗ ਜਾਂਦੀ ਹੈ ਪੰਜਾਬ ਪੁਲੀਸ ਦੇ ਵੱਲੋਂ ਲਗਾਤਾਰ ਜਵਾਬੀ ਕਾਰਵਾਈ ਕਰਦੇ ਹੋਏ ਇਕ ਦੂਜੇ ਉਤੇ ਗੋ ਲੀ ਆ ਚਲਾਇਆ ਜਾ ਰਹੀਆ ਹਨ ਚੁੱਕੀ ਗੈਂ ਗ ਸਟ ਰਾਂ ਦੇ ਕੋਲ ਕਾਫ਼ੀ ਮਾਤਰਾ ਵਿੱਚ ਹਥਿਆਰ ਦੱਸੇ ਜਾ ਰਹੇ ਹਨ ਜਿਨ੍ਹਾਂ ਦੀ ਮੱਦਦ ਦੇ ਨਾਲ ਉਹ ਪੁਲੀਸ ਵਾਲਿਆਂ ਦੇ ਉੱਤੇ ਹ ਮ ਲਾ ਕਰ ਰਹੇ ਹਨ ਜਿਸ ਤੋਂ ਬਾਅਦ ਪੁਲੀਸ ਵਾਲਿਆਂ ਦੇ ਵੱਲੋਂ ਵੀ ਜਵਾਬੀ ਕਾਰਵਾਈ ਕਰਦੇ ਹੋਏ ਉਨ੍ਹਾਂ ਉੱਤੇ ਹਮਲਾ ਕੀਤਾ ਜਾ ਰਿਹਾ ਹੈ

ਲਗਾਤਾਰ ਇੱਕ ਦੂਜੇ ਦੇ ਉੱਤੇ ਹ ਮ ਲੇ ਕੀਤੇ ਜਾ ਰਹੇ ਹਨ ਪਰ ਅਜੇ ਤਕ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਿਹੜਾ ਹੱਲ ਹੈ ਉਹ ਨਹੀਂ ਨਿਕਲ ਸਕਿਆ ਜਿਸ ਵਜ੍ਹਾ ਕਰਕੇ ਲਗਾਤਾਰ ਪੁਲਿਸ ਕਰਮਚਾਰੀਆਂ ਦੇ ਵੱਲੋਂ ਆਲੇ ਦੁਆਲੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ ਉਥੇ ਹੀ ਮੌਕੇ ਤੇ ਪੱਤਰਕਾਰ ਵੀ ਪਹੁੰਚ ਗਏ ਹਨ ਅਤੇ ਪੱਤਰਕਾਰਾਂ ਨੇ ਵੱਲੋਂ ਲਾਈਵ ਤਸਵੀਰਾਂ ਜਿਹੜੀਆਂ ਸਾਨੂੰ ਦਿਖਾਈਆਂ ਜਾ ਰਹੀਆਂ ਹਨ ਕਿ ਆਖਿਰਕਾਰ ਉੱਤੇ ਇਸ ਵੇਲੇ ਕੀ ਹੋ ਰਿਹਾ ਹੈ ਪੁਲੀਸ ਪੁਲੀਸ ਤੁਹਾਨੂੰ ਚਾਰੇ ਪਾਸੇ ਨਜ਼ਰ ਆਵੇਗੀ ਅਤੇ ਸਿੱਧੂ ਮੂਸੇਵਾਲੇ ਦੇ ਕਾ ਤ ਲਾਂ ਦੀ ਹੁਣ ਖੈਰ ਨਹੀਂ ਹੈ ਦੱਸਿਆ ਜਾ ਰਿਹਾ ਹੈ ਕਿ ਦੋ ਵਿਅਕਤੀ ਇਸ ਘਰ ਵਿੱਚ ਮੌਜੂਦ ਹਨ ਜਿਨ੍ਹਾਂ ਵਿੱਚੋਂ ਇੱਕ ਜਗਰੂਪ ਰੂਪਾ ਤੇ ਮੰਨੂ ਖੁੱਸਾ ਪਾਇਆ ਗਿਆ ਹੈ ਅਤੇ ਉਨ੍ਹਾਂ ਦੇ ਨਾਲ ਇਸ ਵੇਲੇ ਮੁੱਠਭੇੜ ਹੋ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *