ਖਾਣ ਵਾਲਾ ਤੇਲ ਅੱਜ ਫਿਰ ਹੋਇਆ ਇੰਨਾ ਸਸਤਾ

Uncategorized

ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਸਾਡੇ ਸਮਾਜ ਦੇ ਵਿੱਚ ਸਾਡੇ ਭਾਰਤ ਵਿੱਚ ਲਗਾਤਾਰ ਮਹਿੰਗਾਈ ਵਧਦੀ ਜਾ ਰਹੀ ਹੈ ਮਹਿੰਗਾਈ ਇੰਨੀ ਜ਼ਿਆਦਾ ਵਧ ਚੁੱਕੀ ਹੈ ਕਿ ਆਮ ਲੋਕਾਂ ਦਾ ਜੀਣਾ ਦੁੱਭਰ ਹੋ ਚੁੱਕਿਆ ਹੈ ਜੇਕਰ ਅਸੀਂ ਫਲ ਸਬਜ਼ੀਆਂ ਦੀ ਗੱਲ ਕਰ ਲਈਏ ਤਾਂ ਹਰ ਇੱਕ ਚੀਜ਼ ਮਹਿੰਗੀ ਹੋ ਗਈ ਹੈ ਦੁਕਾਨ ਦੇ ਰਾਸ਼ਨ ਦੀ ਗੱਲ ਕਰ ਲਈਏ ਤਾਂ ਦੁਕਾਨ ਦਾ ਰਾਸ਼ਨ ਅੱਜ ਦੇ ਸਮੇਂ ਦੇ ਵਿਚ ਇੰਨਾ ਜ਼ਿਆਦਾ ਮਹਿੰਗਾ ਮਿਲ ਰਿਹਾ ਹੈ ਕਿ ਆਮ ਵਿਅਕਤੀ ਖਰੀਦਣ ਦੇ ਹਾਲਾਤਾਂ ਦੇ ਵਿੱਚ ਬਿਲਕੁਲ ਵੀ ਨਹੀਂ ਹੈ ਜੇਕਰ ਅੱਜ ਮਜ਼ਦੂਰ ਪੰਜ ਸੌ ਰੁਪਏ ਦਿਹਾੜੀ ਕਮਾਉਂਦਾ ਹੈ ਤਾਂ ਉਸ ਦੀ ਪੰਜ ਸੌ ਰੁਪਏ ਦੀ ਦਿਹਾੜੀ ਤਾਂ ਰਾਸ਼ਨ ਖਰੀਦਣ ਦੇ ਵਿੱਚ ਹੀ ਪੂਰੀ ਹੋ ਜਾਂਦੀ ਹੈ ਉਹ ਵੀ ਪੂਰੇ ਤਰੀਕੇ ਦੇ ਨਾਲ ਨਹੀਂ ਖਰੀਦਿਆ ਜਾਂਦਾ ਹੈ

ਇਸ ਗੱਲ ਤੋਂ ਤੁਸੀਂ ਵੀ ਇਨਕਾਰ ਨਹੀਂ ਕਰ ਸਕਦੇ ਕਿ ਕੁਝ ਸਮੇਂ ਪਹਿਲਾਂ ਤੇਲ ਦੀਆਂ ਕੀਮਤਾਂ ਇੰਨੀ ਜ਼ਿਆਦਾ ਵਧ ਗਈਆਂ ਸੀ ਜਿਸ ਵਜ੍ਹਾ ਕਰਕੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸਰ੍ਹੋਂ ਦੇ ਤੇਲ ਦੀ ਗੱਲ ਕਰ ਲਈਏ ਤਾਂ ਢਾਈ ਸੌ ਰੁਪਏ ਤਕ ਤੇਲ ਦੀ ਬੋਤਲ ਮਾਰਕੀਟ ਦੇ ਵਿੱਚ ਵਿਗੜੀ ਸ਼ੁਰੂ ਹੋ ਚੁੱਕੀ ਸੀ ਲੋਕ ਜਿੰਨਾ ਕਮਾਉਂਦੇ ਸੀ ਉਸ ਵਿੱਚੋਂ ਅੱਧੀ ਕਮਾਈ ਤਾਂ ਤੇਲ ਖ਼ਰੀਦਣ ਵਿੱਚ ਨਿਕਲ ਜਾਂਦੀ ਸੀ ਕਿਉਂਕਿ ਸਰ੍ਹੋਂ ਦਾ ਤੇਲ ਬਹੁਤ ਹੀ ਜ਼ਿਆਦਾ ਮਹਿੰਗਾ ਹੋ ਚੁੱਕਿਆ ਸੀ ਇਸ ਲਈ ਅੱਜ ਉਨ੍ਹਾਂ ਲੋਕਾਂ ਦੇ ਲਈ ਇਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਕਿ ਸਰਸੋਂ ਦੇ ਤੇਲ ਦੀਆਂ ਕੀਮਤਾਂ ਦੇ ਵਿਚ ਗਿਰਾਵਟ ਆਈ ਹੈ ਤੁਹਾਨੂੰ ਪਤਾ ਹੋਵੇਗਾ ਕਿ ਸਰ੍ਹੋਂ ਦੇ ਤੇਲ ਦੇ ਵਧਣ ਕਾਰਨ ਗ਼ਰੀਬ ਲੋਕਾਂ ਦੀਆਂ ਜੇਬਾਂ ਦਾ ਬੋਝ ਜਿਹੜਾ ਹੈ ਉਹ ਵਧ ਗਿਆ ਸੀ

ਭਾਰਤ ਨੂੰ ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਵਿੱਚ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਹੋਰ ਵੀ ਜ਼ਿਆਦਾ ਨੀਚੇ ਗਿਰ ਸਕਦੀਆਂ ਹਨ ਕਿਉਂਕਿ ਵਿਦੇਸ਼ਾਂ ਵਿੱਚੋਂ ਵੀ ਕੱਚਾਮਾਲ ਆਉਣਾ ਸ਼ੁਰੂ ਹੋ ਜਾਵੇਗਾ ਉਸ ਤੋਂ ਬਾਅਦ ਸਰ੍ਹੋਂ ਦੀਆਂ ਤੀਲਾਂ ਦੀ ਕੀਮਤਾਂ ਵਿੱਚ ਇੱਕ ਵੱਡੀ ਗਿਰਾਵਟ ਆਵੇਗੀ ਜਿਸ ਤੋਂ ਬਾਅਦ ਲੋਕਾਂ ਨੂੰ ਸੁੱਖ ਦਾ ਸਾਹ ਆਵੇਗਾ ਕਿਉਂਕਿ ਇਕ ਤੇਲ ਦੀ ਬੋਤਲ ਖਰੀਦਣ ਦੇ ਲਈ ਅੱਜ ਦੇ ਸਮੇਂ ਦੇ ਵਿਚ ਢਾਈ ਸੌ ਰੁਪਏ ਤਕ ਇੱਕ ਲਿਟਰ ਜਿਹੜਾ ਹੈ ਮਾਰਕੀਟ ਵਿਚ ਤੇਲ ਵਿਕ ਰਿਹਾ ਹੈ ਪਰ ਜੇਕਰ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਂਦੀ ਹੈ ਤਾਂ ਲੋਕਾਂ ਦੇ ਵਿੱਚ ਇੱਕ ਬਹੁਤ ਵੱਡੀ ਖੁਸ਼ੀ ਦੀ ਲਹਿਰ ਦੌੜ ਗਈ ਕਿਉਂਕਿ ਆਮ ਲੋਕ ਇਸ ਚੀਜ਼ ਨੂੰ ਲੈ ਕੇ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *