ਪੁਲੀਸ ਨੇ ਕੁੱਤੇ ਵਾਂਗ ਮਾਰ ਕੇ ਸੁੱਟੇ ਮੂਸੇ ਵਾਲੇ ਦੇ ਕਾ ਤ ਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਖ਼ਬਰ ਕੱਲ੍ਹ ਦੀ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਜੋ ਕਿ ਸਿੱਧੂ ਮੂਸੇ ਵਾਲੇ ਦੇ ਮੇਨ ਦੋਸ਼ੀ ਸੀ ਮੇਨ ਕਾਤਲ ਸੀ ਜਿਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਮਾਰ ਦਿੱਤਾ ਗਿਆ ਸੀ ਸਿੱਧੂ ਮੂਸੇਵਾਲੇ ਨੂੰ ਉਨ੍ਹਾਂ ਨੇ ਬਹੁਤ ਹੀ ਜ਼ਿਆਦਾ ਬੇਰਹਿਮੀ ਨਾਲ ਮਾਰਿਆ ਸੀ ਜਿਸ ਵਜ੍ਹਾ ਕਰਕੇ ਪੁਲੀਸ ਲਗਾਤਾਰ ਉਨ੍ਹਾਂ ਦੀ ਭਾਲ ਵਿੱਚ ਜੁਟੀ ਹੋਈ ਸੀ ਪੁਲੀਸ ਦੇ ਵੱਲੋਂ ਦੋ ਜ਼ਿਲ੍ਹਿਆਂ ਦੀ ਪੁਲੀਸ ਇਕੱਠੀ ਕਰਕੇ ਇਕ ਫੋਰਸ ਬਣਾਈ ਸੀ ਜਿਸ ਦਾ ਕੰਮ ਉਨ੍ਹਾਂ ਨੂੰ ਭਾਲਣਾ ਸੀ

ਪੁਲੀਸ ਲੰਬੇ ਸਮੇਂ ਤੋਂ ਉਨ੍ਹਾਂ ਦੀ ਭਾਲ ਕਰ ਰਹੀ ਸੀ ਜਦੋਂ ਦੇ ਉਹ ਉਸ ਕਾਂਡ ਨੂੰ ਕਰਕੇ ਫ਼ਰਾਰ ਹੋਏ ਸੀ ਉਦੋਂ ਤੋਂ ਹੀ ਪੁਲੀਸ ਲਗਾਤਾਰ ਉਨ੍ਹਾਂ ਨੂੰ ਲੱਭਣ ਦੇ ਵਿਚ ਜੁਟੀ ਹੋਈ ਸੀ ਪੁਲੀਸ ਨੇ ਹਰ ਇਕ ਇਲਾਕੇ ਦੇ ਵਿਚ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਪੁਲੀਸ ਨੂੰ ਇੰਨਾ ਪਤਾ ਲੱਗ ਗਿਆ ਸੀ ਕਿ ਇਹ ਗੈਂਗਸਟਰ ਕਿਤੇ ਦੂਰ ਨਹੀਂ ਗਏ ਸਗੋਂ ਪੰਜਾਬ ਦੇ ਵਿੱਚ ਹੀ ਕਿਤੇ ਨਾ ਕਿਤੇ ਲੁਕੇ ਹੋਏ ਹਨ ਉਨ੍ਹਾਂ ਦੇ ਵੱਲੋਂ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਛਾਪੇਮਾਰੀ ਕਰਨੀ ਸ਼ੁਰੂ ਕੀਤੀ ਗਈ ਜਿਸ ਤੋਂ ਬਾਅਦ ਜਿਵੇਂ ਹੀ ਇਨ੍ਹਾਂ ਨੇ ਛਾਪੇਮਾਰੀ ਸ਼ੁਰੂ ਕੀਤੀ ਤਾਂ ਪੁਲੀਸ ਵਾਲਿਆਂ ਨੂੰ ਪਤਾ ਲੱਗਦਾ ਹੈ ਕਿ ਇਹ ਕਿਸੇ ਅੰਮ੍ਰਿਤਸਰ ਹੁਸ਼ਿਆਰ ਨਗਰ ਦੇ ਵਿੱਚ ਇਨ੍ਹਾਂ ਦੀ ਹਲਚਲ ਪਾਈ ਗਈ

ਜਿਸ ਤੋਂ ਬਾਅਦ ਪੁਲੀਸ ਬਹੁਤ ਜ਼ਿਆਦਾ ਚੌਕੰਨੀ ਹੋ ਗਈ ਅਤੇ ਉਨ੍ਹਾਂ ਇਲਾਕਿਆਂ ਦੇ ਵਿੱਚ ਜਾ ਕੇ ਗਸ਼ਤ ਕਰਨੀ ਸ਼ੁਰੂ ਕਰ ਦਿੱਤੀ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਗਏ ਅਤੇ ਲਗਾਤਾਰ ਪਤਾ ਲਗਾਉਣਾ ਸ਼ੁਰੂ ਕੀਤਾ ਕਿ ਆਖਿਰਕਾਰ ਇਹ ਵਿਅਕਤੀ ਕਿੱਥੇ ਸੀ ਜਿਸ ਤੋਂ ਬਾਅਦ ਪੁਲੀਸ ਵਾਲਿਆਂ ਨੂੰ ਇਕ ਘਰ ਦੀ ਵਿਚ ਮੌਜੂਦ ਪਾਏ ਜਾਂਦੇ ਹਨ ਉਸ ਘਰ ਦੇ ਵਿਚ ਇਹ ਰਹਿ ਰਹੇ ਸੀ ਇਹ ਘਰ ਪਾਕਿਸਤਾਨ ਦੇ ਬਾਰਡਰ ਦੇ ਨਜ਼ਦੀਕ ਪੈਂਦਾ ਹੈ ਉਥੇ ਇਹ ਲੁਕੇ ਹੋਏ ਸੀ ਅਤੇ ਪੁਲੀਸ ਵਾਲਿਆਂ ਨੇ ਜਦੋਂ ਇਨ੍ਹਾਂ ਨੂੰ ਕਿਹਾ ਕਿ ਤੁਸੀਂ ਸਰੈਂਡਰ ਕਰ ਦੇਵੋ ਪਰ ਉਨ੍ਹਾਂ ਨੇ ਸਰੈਂਡਰ ਕਰਨ ਤੋਂ ਮਨ੍ਹਾ ਕਰ ਦਿੱਤਾ ਜਿਸ ਤੋਂ ਬਾਅਦ ਦੋਨਾਂ ਦੇ ਵਿਚਕਾਰ ਮੁੱਠਭੇੜ ਹੁੰਦੀ ਹੈ ਅਤੇ ਜਿਸ ਵਿਚ ਇਹ ਦੋਨੋਂ ਮਾਰੇ ਜਾਂਦੇ ਹਨ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *