ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲੇ ਨੂੰ ਜਿਨ੍ਹਾਂ ਗੈਂ ਗ ਸਟ ਰਾਂ ਨੇ ਮਾ ਰਿ ਆ ਸੀ ਉਨ੍ਹਾਂ ਦੇ ਵਿੱਚੋਂ ਦੋ ਗੈਂਗਸਟਰ ਮੇਨ ਸੀ ਜਿਨ੍ਹਾਂ ਲਈ ਸਿੱਧੂ ਮੂਸੇਵਾਲੇ ਨੂੰ ਬੁਰੇ ਤਰੀਕੇ ਨਾਲ ਮਾਰਿਆ ਸੀ ਪੁਲੀਸ ਲਗਾਤਾਰ ਉਨ੍ਹਾਂ ਦੀ ਭਾਲ ਵਿਚ ਯੂਨਾਨ ਲੱਭਣ ਦੀ ਹਰ ਮੁਮਕਿਨ ਕੋਸ਼ਿਸ਼ ਕਰ ਰਹੀ ਸੀ ਛਾਪੇਮਾਰੀ ਕੀਤੀ ਜਾ ਰਹੀ ਸੀ ਸਿੱਧੂ ਮੂਸੇਵਾਲੇ ਦੇ ਮਾਪਿਆਂ ਨੂੰ ਵੀ ਪੂਰੀ ਉਮੀਦ ਸੀ ਕਿ ਪੁਲੀਸ ਜਲਦੀ ਤੋਂ ਜਲਦੀ ਉਨ੍ਹਾਂ ਗੈਂ ਗਸਟ ਰਾਂ ਨੂੰ ਫੜ ਲਵੇਗੀ ਜਿਨ੍ਹਾਂ ਲਈ ਸਿੱਧੂ ਮੂਸੇਵਾਲੇ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਮਾਰਿਆ ਜਦੋਂ ਚੜ੍ਹੀ ਜਵਾਨੀ ਦੇ ਵਿੱਚ ਸਿੱਧੂ ਮੂਸੇ ਵਾਲਾ ਇਸ ਦੁਨੀਆ ਦੇ ਵਿੱਚੋਂ ਚਲਾ ਗਿਆ ਤਾਂ ਸਮਾਜ ਤੇ ਕੀ ਬੀਤੀ ਹੋਵੇਗੀ ਤੁਸੀਂ ਸਮਝ ਸਕਦੇ ਹੋ ਜਿਨ੍ਹਾਂ ਨੌਜਵਾਨਾਂ ਨੇ ਆ ਕੇ ਸਿੱਧੂ ਮੂਸੇਵਾਲੇ ਨੂੰ ਮਾਰ ਦਿੱਤਾ ਆਖਿਰਕਾਰ ਸਿੱਧੂ ਨੇ ਉਨ੍ਹਾਂ ਦਾ ਕੀ ਵਿਗਾੜਿਆ ਸੀ
ਸਿੰਧੂ ਨੂੰ ਬਿਨਾਂ ਵਜ੍ਹਾ ਹੀ ਮਾਰ ਦਿੱਤਾ ਗਿਆ ਸਿੱਧੂ ਦਾ ਕੋਈ ਕਸੂਰ ਹੀ ਨਹੀਂ ਸੀ ਜਿਸ ਤੋਂ ਬਾਅਦ ਜਦੋਂ ਤੁਸੀਂ ਕੋਈ ਗਲਤ ਕੰਮ ਕਰਦੇ ਉਹ ਬੁਰਾਈ ਵਾਲਾ ਕੰਮ ਕਰਦੇ ਹੋ ਤਾਂ ਤੁਹਾਡੇ ਨਾਲ ਵੀ ਪਰਮਾਤਮਾ ਉਹੀ ਸਭ ਕਰਦਾ ਹੈ ਜੋ ਤੁਸੀਂ ਦੂਜਿਆਂ ਨਾਲ ਕਰ ਦਿਓ ਉਹੀ ਕੰਮ ਪੁਲਿਸ ਵਾਲਿਆਂ ਨੇ ਉਨ੍ਹਾਂ ਨਾਲ ਕੀਤਾ ਏਕੇ 47 ਨਾਲ ਹੀ ਉਨ੍ਹਾਂ ਨੂੰ ਵੀ ਮਾਰਿਆ ਗਿਆ ਪੂਰੇ ਪੰਜਾਬ ਦੇ ਵਿੱਚ ਇਸ ਚੀਜ਼ ਦੀ ਬੜੀ ਖੁਸ਼ੀ ਹੋਈ ਹੈ ਕਿ ਜਿਨ੍ਹਾਂ ਨੇ ਸਿੱਧੂ ਨੂੰ ਮਾਰਿਆ ਉਨ੍ਹਾਂ ਦਾ ਇਨਕਾਊਂਟਰ ਹੋ ਚੁੱਕਿਆ ਹੈ ਪੁਲੀਸ ਨੇ ਇਹ ਗੱਲ ਜ਼ਰੂਰ ਕਹੀ ਸੀ ਕਿ ਸਰੈਂਡਰ ਕਰ ਦਿੱਤਾ ਜਾਵੇ ਤਾਂ ਪੁਲੀਸ ਵਾਲਿਆਂ ਨੇ ਉਨ੍ਹਾਂ ਨੂੰ ਸ਼ਾਇਦ ਮਾਰਨਾ ਨਹੀਂ ਸੀ ਪਰ ਜਦੋਂ ਉਨ੍ਹਾਂ ਨੇ ਸਰੰਡਰ ਕਰਨ ਤੋਂ ਇਨਕਾਰ ਕਰ ਦਿੱਤਾ ਫਿਰ ਪੁਲੀਸ ਵਾਲਿਆਂ ਨੇ ਆਪਣਾ ਕੰਮ ਕਰਨਾ ਸੀ ਉਨ੍ਹਾਂ ਨੂੰ ਰੋਕਣਾ ਸੀ
ਕਿਉਂਕਿ ਉਹ ਪੁਲੀਸ ਦੇ ਉੱਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੰਦੇ ਹਨ ਜਿਸ ਤੋਂ ਬਾਅਦ ਪੁਲੀਸ ਨੇ ਨੇ ਜਵਾਬੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਇਸੇ ਦੌਰਾਨ ਉਹ ਐਨਕਾਊਂਟਰ ਵਿੱਚ ਮਾਰੇ ਜਾਂਦੇ ਹਨ ਅਤੇ ਜਦੋਂ ਲੋਕਾਂ ਨੂੰ ਇਸ ਗੱਲ ਬਾਰੇ ਪੁੱਛਿਆ ਗਿਆ ਕਿ ਆਖਿਰਕਾਰ ਪੁਲਸ ਨੇ ਜੋ ਕੀਤਾ ਹੈ ਬਿਲਕੁਲ ਸਹੀ ਕੀਤਾ ਹੈ ਕਿਉਂਕਿ ਕਾਊਂਟਰ ਦੇ ਵਿੱਚੋਂ ਮਾਰੇ ਗਏ ਹਨ ਤਾਂ ਲੋਕਾਂ ਦੇ ਵਲੋਂ ਕਿਹਾ ਗਿਆ ਕਿ ਉਹ ਤਾਂ ਮਾਰੇ ਗਏ ਪਰ ਬਾਕੀ ਜੋ ਬਚੇ ਹਨ ਉਨ੍ਹਾਂ ਨੂੰ ਵੀ ਇਸੇ ਤਰੀਕੇ ਦੇ ਨਾਲ ਮਾਰ ਦੇਣਾ ਚਾਹੀਦਾ ਹੈ ਤਾਂ ਕਿ ਕੋਈ ਵੀ ਨੌਜਵਾਨ ਪੰਜਾਬ ਦੇ ਵਿੱਚੋਂ ਗੈਂ ਗਸ ਟਰ ਆਪਣੇ ਅਤੇ ਨਾ ਹੀ ਗੈਂ ਗ ਸਟ ਰ ਦਾ ਨਾਮ ਦੁਨੀਆਂ ਦੇ ਵਿੱਚ ਰਹੇ ਇਹ ਬਿਲਕੁਲ ਖ਼ਤਮ ਹੋ ਜਾਵੇ ਪੰਜਾਬ ਦੇ ਵਿੱਚ ਕਿਸੇ ਬੱਚੇ ਨੂੰ ਇਸ ਗੱਲ ਬਾਰੇ ਪਤਾ ਨਹੀਂ ਹੋਣਾ ਚਾਹੀਦਾ ਜੋ ਆਉਣ ਵਾਲੀ ਪੀਡ਼੍ਹੀ ਏ ਕਿ ਆਖਿਰਕਾਰ ਗੈਂਗ ਸਟ ਰ ਹੁੰਦਾ ਕੀ ਹੈ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ